Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:38 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ

ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ • ਚੋਣ ਉਪਰੰਤ ਉਮੀਦਵਾਰ ਸੰਸਥਾ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ -ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਵਿਧਾਇਕ ਗੁਰਦੇਵ ਦੇਵ ਮਾਨ ਰਹੇ ਮੌਜੂਦ -ਮਾਨ ਸਰਕਾਰ...

15 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ

15 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ -ਪਹਿਲੇ ਕੈਂਪ ਦੌਰਾਨ 1800 ਤੋਂ ਵੱਧ ਲੰਬਿਤ ਇੰਤਕਾਲ ਕੀਤੇ ਗਏ ਸੀ ਦਰਜ : ਸਾਕਸ਼ੀ...

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਸਜਾਏ ਧਾਰਮਕ ਦੀਵਾਨ, ਸੰਗਤਾਂ ਨੇ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ...

ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 13 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ...

ਸੜਕਾਂ ‘ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ ‘ਚ ਪਹੁੰਚਾਇਆ

ਸੜਕਾਂ 'ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ 'ਚ ਪਹੁੰਚਾਇਆ -ਲੋੜਵੰਦਾਂ ਲਈ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ 'ਚ ਬਣੇ ਨੇ ਰੈਣ ਬਸੇਰੇ : ਸਾਕਸ਼ੀ ਸਾਹਨੀ ਪਟਿਆਲਾ, 13 ਜਨਵਰੀ:...

1 … 905 906 907 908 909 … 1,330
Scroll to Top