Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਸਾਫਟਬਾਲ ‘ਚ ਪਾਤੜਾਂ ਜੋਨ ਨੇ ਲੜਕਿਆਂ ਅੰਡਰ 19 ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲਾ 22 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼...

ਸਵਦੇਸ਼ੀ ਦੇਸ਼ ਦੀ ਖੁਸ਼ਹਾਲੀ ਨੂੰ ਤਾਕਤ ਦੇਵੇਗੀ : ਮੋਦੀ

ਦਿੱਲੀ, 22 ਸਤੰਬਰ : ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸਵਦੇਸ਼ੀ ਉਤਪਾਦ ਖਰੀਦਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਸੀ ਕਿ ‘ਸਵਦੇਸ਼ੀ’ ਦੇਸ਼ ਦੀ ਖੁਸ਼ਹਾਲੀ ਨੂੰ ਉਸੇ...

ਪ੍ਰਧਾਨ ਮੰਤਰੀ ਮੋਦੀ ਨੂੰ ਫਾਰੂਕ ਅਬਦੁਲਾ ਨੇ ਖੁਲਕੇ ਵਿਚਾਰ ਰੱਖਣ ਲਈ ਕਿਹਾ

ਦਿੱਲੀ, 22 ਸਤੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋ ਬਾਅਦ ਹੁਣ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਪ੍ਰਧਾਨ ਮੰਤਰੀ ਨੂੰ ਖੁਲਕੇ ਗੱਲ ਰੱਖਣ ਲਈ ਆਖਿਆ...

ਮੰਤਰੀ ਵਿਕਰਮਾਦਿੱਤਿਆ ਤੇ ਅਮਰੀਨ ਸੇਖੋ ਹੋਏ ਇਕ ਦੂਸਰੇ ਦੇ

ਦਿੱਲੀ, 22 ਸਤੰਬਰ : ਹਿਮਾਚਲ ਦੇ ਮੰਤਰੀ ਵਿਕਰਮਾਦਿੱਤਿਆ ਤੇ ਪੋ੍ਫੈਸਰ ਅਮਰੀਨ ਸੇਖੋ ਅੱਜ ਵਿਆਹ ਦੇ ਬੰਧਨ ਵਿਚ ਆਪਸ ਵਿਚ ਬਝ ਗਏ ਹਨ। ਦੋਵੇ ਨੇ ਅੱਜ ਪੂਰੇ ਰਿਤੀ ਰਿਵਾਜਾਂ ਦੇ ਨਾਲ...

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ

ਪਟਿਆਲਾ, 22 ਅਗਸਤ -  ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਸੜਕ ਸਫਾਈ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ...

ਦੋ ਨਕਸਲੀਆਂ ਨੂੰ ਸੁਰਖਿਆ ਬਲਾਂ ਨੇ ਕੀਤਾ ਢੇਰ

ਦਿੱਲੀ, 22 ਸਤੰਬਰ : ਛੱਤੀਸਗੜ੍ਹ ਵਿਖੇ ਨਕਸਲੀਆਂ ਅਤੇ ਸੁਰਖਿਆ ਬਲਾਂ ਦੇ ਵਿਚਕਾਰ ਮੁਠਭੇੜ ਦੇ ਚਲਦਿਆਂ ਦੋ ਨਕਸਲੀਆਂ ਦੇ ਮਾਰੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਅਨੁਸਾਰ ਨਰਾਇਣਪੁਰ ਜ਼ਿਲ੍ਹੇ...

ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ

ਪਟਿਆਲਾ, 22 ਸਤੰਬਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਮਾਦ ਸ. ਹਰਮੇਲ ਸਿੰਘ ਟੌਹੜਾ ਦਾ ਬੀਤੇ ਦਿਨੀ ਸ਼ਾਮ ਸਮੇ ਦੇਹਾਂਤ ਹੋ ਗਿਆ ਹੈ।...

1 92 93 94 95 96 1,327
Scroll to Top