Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:22 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਮੁੱਖ ਚੋਣ ਕਮਿਸ਼ਨਰ ਤੇ ਰਾਹੁਲ ਨੇ ਬੋਲਿਆ ਹਮਲਾ

ਦਿੱਲੀ, 18 ਸਤੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਿਥੇ ਕਰਨਾਟਕ ਸੀਆਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਵੱਲ ਇਸ਼ਾਰਾ ਕੀਤਾ, ਉਥੇ ਉਨਾ ਮੁੱਖ ਚੋਣ ਕਮਿਸ਼ਨਰ (CEC)...

 ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬੈਠਕ 

ਪਟਿਆਲਾ, 18 ਸਤੰਬਰ : ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਸਬ ਡਵੀਜ਼ਨ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਸਮੇਤ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗਿਕ ਇਕਾਈਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੁਲਿਸ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਨਾਭਾ ਡਾ. ਇਸਮਤ ਵਿਜੈ ਸਿੰਘ ਅਤੇ ਨਾਭਾ ਬਲਾਕ ਦੇ ਨੋਡਲ ਅਫਸਰਾਂ ਨਾਲ ਬੈਠਕ ਕੀਤੀ ।ਉਹਨਾਂ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਬਲਾਕ ਪੱਧਰ ‘ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡ ਪੱਧਰ ‘ਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ/ਰੋਕਥਾਮ ਕਰੇਗੀ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਐਸ.ਡੀ.ਐਮ. ਨੂੰ ਦੇਵੇਗੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਨੂੰ ਕਿਹਾ ਕਿ ਉਹ ਬਲਾਕ ਪੱਧਰ ‘ਤੇ ਪਰਾਲੀ ਸੁਰੱਖਿਆ ਟੀਮ ਦਾ ਗਠਨ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ...

ਸ਼ੋ੍ਰਮਣੀ ਕਮੇਟੀ ਦੀ ਅਪੀਲ ’ਤੇ ਲੋੜਵੰਦਾਂ ਲਈ ਹਲਕਾ ਸਨੌਰ ਦੀ ਸੰਗਤ ਆਈ ਅੱਗੇ

ਪਟਿਆਲਾ 18 ਸਤੰਬਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਚਲਾਏ ਜਾ ਰਹੇ ਰਾਹਤ ਕਾਰਜ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ...

ਨੈਣਕਲਾਂ ਕੱਬਡੀ ਕੱਪ ਵਿੱਚ ਢਿੱਲੋਂ ਦਾ ਵਿਸੇਸ ਸਨਮਾਨ

ਸਨੌਰ 18  ਸਤੰਬਰ  : ਵਿਧਾਨ ਸਭਾ ਹਾਲਕਾ ਸਨੌਰ ਦੇ ਅਧੀਨ ਆਉਂਦੇ ਪਿੰਡ ਨੈਣਕਲਾਂ ਇਲਾਕੇ ਦੇ ਲੋਕਾਂ ਵਿੱਚ ਪੁਰਾਤਨ ਧਾਰਮਿਕ ਸਥਾਨ ਗੁੱਗਾ ਮਾੜੀ ਮੰਦਿਰ ਦੀ ਮਾਨਤਾ ਅਤੇ ਸ਼ਰਧਾ ਵਧੇਰੇ ਹੈ ਨੁੰ...

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਗਰੀਕੋ ਰੋਮਨ ਕੁਸ਼ਤੀਆਂ ਤੇ ਜੂਡੋ ਦੇ ਮੁਕਾਬਲੇ ਹੋਏ

ਪਟਿਆਲਾ 18 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼...

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਡੀ.ਸੀ ਦਫਤਰ ਪਟਿਆਲਾ ਦੇ ਬਾਹਰ ਰੋਸ ਪ੍ਰਦਰਸ਼ਨ

ਪਟਿਆਲਾ, 18 ਸਤੰਬਰ- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਅੱਜ ਡੀ.ਸੀ ਦਫਤਰ ਪਟਿਆਲਾ ਦੇ ਬਾਹਰ  ਮੁਜ਼ਾਹਰਾ ਕੀਤਾ ਗਿਆ।ਅੱਜ ਦੇ ਇਸ ਪ੍ਰਦਰਸ਼ਨ ਵਿੱਚ ਪੀ.ਐੱਸ.ਯੂ ਦੀ ਅਗਵਾਈ ਵਿੱਚ ਕਿਰਤੀ...

ਅਮਰ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਯਾਦ ਚ ਲਾਇਆ ਖੂਨਦਾਨ ਕੈਂਪ

ਸਨੌਰ/ਪਟਿਆਲਾ 18 ਸਤੰਬਰ - ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਅਮਰ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਯਾਦ ਦੇ ਵਿੱਚ ਪਿੰਡ ਹਡਾਣਾ...

1 95 96 97 98 99 1,327
Scroll to Top