ਸਾਨੂੰ ਆਪਣੀ ਕਮਾਈ ਦਾ ਕੁਝ ਹਿੱਸਾ ਕੱਢ ਕੇ ਜ਼ਰੂਰਤਮੰਦਾਂ ਦੀ ਸੇਵਾ ਵਿੱਚ ਲਗਾਉਣਾ ਚਾਹੀਦੈ : ਗੁਪਤਾ
ਪਟਿਆਲਾ : ਸਮਾਜ ਸੇਵਕ ਪੁਨੀਤ ਗੁਪਤਾ ਦੇ ਪਿਤਾ ਜੀਵਨ ਗੁਪਤਾ ਨੇ ਪਿੰਗਲਵਾੜੇ ਵਿਖੇ ਜਾ ਕੇ ਮਰੀਜਾਂ ਨਾਲ ਆਪਣਾ ਜਨਮਦਿਨ ਮਨਾਇਆ । ਇਸ ਮੌਕੇ ਪਿੰਗਲਵਾੜੇ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ...
ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਵੱਲੋਂ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ
ਪਟਿਆਲਾ : ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ...
ਮੁੱਖ ਮੰਤਰੀ ਦੀ ਅਗੁਵਾਈ ‘ਚ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਪੰਜਾਬ ਸਰਕਾਰ ਹੈ ਯਤਨਸ਼ੀਲ : ਤੇਜਿੰਦਰ ਮਹਿਤਾ
ਪਟਿਆਲਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਪਟਿਆਲਾ ਦੇ ਤੇਜ਼ਬਾਗ ਕਾਲੋਨੀ ਵਿੱਚ ਆਯੋਜਿਤ ਕੈਂਪ ਦਾ 170 ਲੋਕਾਂ ਨੇ ਲਾਭ ਲਿਆ । ਇਸ ਕੈਂਪ ਵਿਚ...
ਕਰਨਲ ਨਾਲ ਕੁੱਟਮਾਰ ਮਾਮਲੇ ‘ਚ ਜੈ ਇੰਦਰ ਕੌਰ ਨੇ ਐਸ. ਐਸ. ਪੀ. ਨਾਨਕ ਸਿੰਘ ਤੋਂ ਇੰਨਸਾਫ ਦੀ ਕੀਤੀ ਮੰਗ
ਪਟਿਆਲਾ, 22 ਮਾਰਚ : ਬੀਤੇ ਦਿਨ ਪਟਿਆਲਾ ਵਿਖੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਹਨਾਂ ਦੇ ਸਪੁੱਤਰ ਉੱਪਰ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਵੱਲੋਂ ਬੁਰੀ ਤਰ੍ਹਾ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ...
ਪੀ. ਜੀ. ਦੀਆਂ ਲੜਕੀਆਂ ਨੂੰ ਨਾਲ ਲੈ ਕੇ ਗਲੀ/ਮੁਹੱਲੇ ਵਿੱਚ ਖੜਣ ਵਾਲੇ ਅਣਪਛਾਤੇ ਨੌਜਵਾਨਾਂ ਤੇ ਸ਼ਿਕੰਜਾ ਕਸਣ ਸਬੰਧੀ ਪੁਲਿਸ ਪ੍ਰਸ਼ਾਸ਼ਨ ਤੋਂ ਕੀਤੀ ਪੁਰਜੋਰ ਮੰਗ
ਪਟਿਆਲਾ : ਵਾਰਡ ਨੰਬਰ 54 ਅਧੀਨ ਆਉਂਦੇ ਬਡੂੰਗਰ ਇਲਾਕੇ ਵਿੱਚ ਇੱਥੇ ਪੇਇੰਗ ਗੈਸਟ ਤੌਰ ਤੇ ਰਹਿ ਰਹੀ ਲੜਕੀਆਂ ਨੂੰ ਕੁੱਝ ਅਣਪਛਾਤੇ ਸ਼ੱਕੀ ਵਿਅਕਤੀਆਂ ਦਾ ਰਿਹਾਇਸ਼ੀ ਇਲਾਕਿਆਂ ਵਿੱਚ ਆਉਣਾ ਜਾਣਾ ਲਗਾਤਾਰ...
ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਨੌਜਵਾਨ ਨੂੰ ਜਰੂਰ ਲੈਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ
ਪਟਿਆਲਾ 21 ਮਾਰਚ : ਸਰਕਾਰ ਨੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਸਰਕਾਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ । ਇਸ ਦਾ...
ਨਗਰ ਨਿਗਮ ਨੇ ਲਗਾਇਆ ਦਸ਼ਮੇਸ਼ ਨਗਰ ਵਿਖੇ ਜਨ ਸਹਾਇਤਾ ਕੈਂਪ
ਪਟਿਆਲਾ 20 ਮਾਰਚ ( ) ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਅਸੀ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਾਂ। ਲੋਕਾਂ ਨੇ 70 ਸਾਲ ਤੋਂ ਕਬਜਾ ਕਰ ਬੈਠੀਆਂ ਸਰਕਾਰਾ ਨੂੰ ਦਰ ਕਿਨਾਰ...