ਡਾਈਟ ਸੰਗਰੂਰ ‘ਚ ਆਧੁਨਿਕ ਆਡੀਟੋਰੀਅਮ ਦੀ ਸੌਗਾਤ ਲੋਕ ਅਰਪਣ ਕਰਨ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ
ਸੰਗਰੂਰ, 15 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਸੰਗਰੂਰ ‘ਚ 4 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ
ਲਹਿਰਾ/ ਸੰਗਰੂਰ, 15 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ...
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖੁਦ ਮੋਹਾਲੀ ਦੇ ਸਾਈਬਰ ਪੁਲਸ ਸਟੇਸ਼ਨ ਪਹੁੰਚ ਗਏ ਹਨ ।ਇਸ ਦੌਰਾਨ ਸਿਰਫ ਬਾਜਵਾ ਅਤੇ ਉਨ੍ਹਾਂ ਦੇ ਵਕੀਲ...
ਵਿਧਾਇਕ ਰਾਜਪੁਰਾ ਨੀਨਾ ਮਿੱਤਲ ਨੇ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਉਦਘਾਟਨ ਸਮਾਰੋਹਾਂ ‘ਚ ਕੀਤੀ ਸ਼ਿਰਕਤ
ਰਾਜਪੁਰਾ/ਪਟਿਆਲਾ, 15 ਅਪ੍ਰੈਲ : ਰਾਜਪੁਰਾ ਹਲਕੇ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਦੇ ਉਦਘਾਟਨ ਸਮਾਰੋਹਾਂ ਵਿੱਚ ਸ਼ਿਰਕਤ ਕਰਕੇ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਨੂੰ...
ਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ
ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਖਿਲਾਫ ਐਫ. ਆਈ. ਆਰ. ਦਰਜ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ...
ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੇ ਆਗੂ ਅਤੇ ਐਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰਕੇ ਹੋਈ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ...
ਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨ
ਪਟਿਆਲਾ, ਅਪ੍ਰੈਲ : ਮਹਿਲਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਰੇਖਾ ਅਗਰਵਾਲ ਤੇ...