Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਨਿਤਿਕ ਖ਼ਬਰਾਂ

ਵਿਸ਼ਵ ਬੈਂਕ ਦਰਮਿਆਨੀ ਆਮਦਨ ਵਾਲੇ ਮੁਲਕਾਂ ਲਈ ਸਸਤੇ ਕਰਜ਼ੇ ਸੁਲੱਭ ਕਰਾਵੇ: ਨਿਰਮਲਾ ਸੀਤਾਰਾਮਨ

ਵਿਸ਼ਵ ਬੈਂਕ ਦਰਮਿਆਨੀ ਆਮਦਨ ਵਾਲੇ ਮੁਲਕਾਂ ਲਈ ਸਸਤੇ ਕਰਜ਼ੇ ਸੁਲੱਭ ਕਰਾਵੇ: ਨਿਰਮਲਾ ਸੀਤਾਰਾਮਨ ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੰਸਾਰ ਬੈਂਕ ਵੱਲੋਂ ਦਰਮਿਆਨੀ ਆਮਦਨ ਵਾਲੇ ਮੁਲਕਾਂ ਨੂੰ...

ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਆਮ ਆਦਮੀ ਪਾਰਟੀ ਨੇ ਕੀਤਾ ਹਾਈਕੋਰਟ ਦਾ ਰੁਖ਼

ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਆਮ ਆਦਮੀ ਪਾਰਟੀ ਨੇ ਕੀਤਾ ਹਾਈਕੋਰਟ ਦਾ ਰੁਖ਼ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਰਾਜਧਾਨੀ ਵਿਚ...

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਹੋਇਆ ਡੇਂਗੂ

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਹੋਇਆ ਡੇਂਗੂ ਚੰਡੀਗੜ੍ਹ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਬੁਖ਼ਾਰ ਹੋ ਗਿਆ ਹੈ । ਜਾਣਕਾਰੀ ਮੁਤਾਬਕ ਡਾਕਟਰਾਂ ਨੇ ਉਹਨਾਂ ਨੂੰ ਪੂਰੀ ਤਰ੍ਹਾਂ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿ਼ਮਨੀ ਚੋਣ ਨਾ ਲੜਨ ਦਾ ਐਲਾਨ ਇਸ ਸ਼ਾਨਾਮੱਤੀ ਪਾਰਟੀ ਦਾ ਨਹੀਂ ਬਲਕਿ ਸੁਖਬੀਰ ਸਿੰਘ ਬਾਦਲ ਐਂਡ ਕੰਪਨੀ ਦਾ ਹੈ : ਬੀਬੀ ਜਗੀਰ ਕੌਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿ਼ਮਨੀ ਚੋਣ ਨਾ ਲੜਨ ਦਾ ਐਲਾਨ ਇਸ ਸ਼ਾਨਾਮੱਤੀ ਪਾਰਟੀ ਦਾ ਨਹੀਂ ਬਲਕਿ ਸੁਖਬੀਰ ਸਿੰਘ ਬਾਦਲ ਐਂਡ ਕੰਪਨੀ ਦਾ ਹੈ : ਬੀਬੀ ਜਗੀਰ ਕੌਰ ਜਲੰਧਰ : ਸ਼੍ਰੋਮਣੀ...

ਵਿਦਿਆਰਥੀ ਸੋਚ-ਸਮਝ ਕੇ ਕੈਨੇਡਾ ਜਾਣ : ਸੰਜੈ ਵਰਮਾ

ਵਿਦਿਆਰਥੀ ਸੋਚ-ਸਮਝ ਕੇ ਕੈਨੇਡਾ ਜਾਣ : ਸੰਜੈ ਵਰਮਾ ਨਵੀਂ ਦਿੱਲੀ : ਭਾਰਤ ਦੇ ਸਿਖਰਲੇ ਕੂਟਨੀਤਕ ਦਾ ਕਹਿਣਾ ਹੈ ਕਿ ਕੈਨੇਡਾ ’ਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਭਾਰਤੀਆਂ ਨੂੰ ਗੰਭੀਰਤਾ...

ਟਰੂਡੋ ਨੇ ਵੋਟਾਂ ਖਾਤਰ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਵਿਗਾੜੇ : ਕੈਪਟਨ

ਟਰੂਡੋ ਨੇ ਵੋਟਾਂ ਖਾਤਰ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਵਿਗਾੜੇ : ਕੈਪਟਨ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ-ਭਾਰਤ ਵਿਚਾਲੇ ਰਿਸ਼ਤੇ...

ਘਟਦੀ ਆਮਦਨ ਤੇ ਵਧਦੀ ਮਹਿੰਗਾਈ ਮਿਹਨਤੀ ਗ਼ਰੀਬ ਲੋਕਾਂ ਦੇ ਸੁਪਨਿਆਂ ’ਤੇ ਡਾਕਾ : ਰਾਹੁਲ

ਘਟਦੀ ਆਮਦਨ ਤੇ ਵਧਦੀ ਮਹਿੰਗਾਈ ਮਿਹਨਤੀ ਗ਼ਰੀਬ ਲੋਕਾਂ ਦੇ ਸੁਪਨਿਆਂ ’ਤੇ ਡਾਕਾ : ਰਾਹੁਲ ਨਵੀਂ ਦਿੱੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇਕ ਦੁਕਾਨ ਵਿਚ...

1 234 235 236 237 238 491
Scroll to Top