ਨਾਭਾ ਬਲਾਕ ਦੇ ਪਿੰਡ ਉਪਲਾਂ ਵਿੱਚ ਲੋਕਾਂ ਨੇ ਚੋਣਾਂ ਦਾ ਕੀਤਾ ਬਾਈਕਾਟ
ਨਾਭਾ ਬਲਾਕ ਦੇ ਪਿੰਡ ਉਪਲਾਂ ਵਿੱਚ ਲੋਕਾਂ ਨੇ ਚੋਣਾਂ ਦਾ ਕੀਤਾ ਬਾਈਕਾਟ ਨਾਭਾ : ਨਾਭਾ ਬਲਾਕ ਦੇ ਪਿੰਡ ਉਪਲਾਂ ਵਿੱਚ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਚੋਣਾਂ ਦੇ...
ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ, ਪੰਚ ਉਮੀਦਵਾਰ ਜ਼ਖ਼ਮੀ
ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ, ਪੰਚ ਉਮੀਦਵਾਰ ਜ਼ਖ਼ਮੀ ਬਰਨਾਲਾ : ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ ਹੋ ਗਈ। ਝੜਪ...
ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ
ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ ਮਾਨਸਾ : ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਬੈਲਟ ਪੇਪਰਾਂ ਉੱਪਰ ਉਮੀਦਵਾਰਾਂ ਦੇ ਚੋਣ ਨਿਸ਼ਾਨ ਬਦਲ...
ਲੁਧਿਆਣਾ ਜਿ਼ਲ੍ਹੇ ਦੇ ਦੋ ਪਿੰਡਾਂ ਦੀ ਸਰਪੰਚੀ ਦੀ ਚੋਣ ਚੋਣ ਕਮਿਸ਼ਨਰ ਕੀਤੀ ਰੱਦ
ਲੁਧਿਆਣਾ ਜਿ਼ਲ੍ਹੇ ਦੇ ਦੋ ਪਿੰਡਾਂ ਦੀ ਸਰਪੰਚੀ ਦੀ ਚੋਣ ਚੋਣ ਕਮਿਸ਼ਨਰ ਕੀਤੀ ਰੱਦ ਲੁਧਿਆਣਾ : ਪੰਜਾਬ ਰਾਜ ਚੋਣ ਕਮਿਸ਼ਨਰ ਨੇ ਦੋ ਵੱਖ ਵੱਖ ਹੁਕਮ ਜਾਰੀ ਕਰਦਿਆਂ ਜਿ਼ਲਾ ਲੁਧਿਆਣਾ ਦੇ ਦੋ...
ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ
ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਚੰਡੀਗੜ ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ...
ਵੋਟਾਂ ਦਾ ਉਤਸ਼ਾਹ
ਵੋਟਾਂ ਦਾ ਉਤਸ਼ਾਹ ਨਾਭਾ ਦੇ ਪਿੰਡ ਅਭੈਪੁਰ ਵਿੱਚ ਬਜ਼ੁਰਗ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਦੇ ਹੋਏ
ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ
ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਗਏ ਹਨ। ਅਕਾਲ...