Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:58 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਨਿਤਿਕ ਖ਼ਬਰਾਂ

ਸੁਪਰੀਮ ਕੋਰਟ ਨੇ ਕੀਤਾ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਪੰਜ ਮੈਂਬਰਾਂ ਨੂੰ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਅਧਿਕਾਰ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਪੰਜ ਮੈਂਬਰਾਂ ਨੂੰ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਅਧਿਕਾਰ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ ਨਵੀਂ...

ਭਾਰਤੀ ਏਜੰਟਾਂ ਨੇ ਕੈਨੇਡੀਅਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਬਾਰੇ ਸੂਚਨਾਵਾਂ ਇਕੱਤਰ ਕੀਤੀਆਂ ਤੇ ਧੱਕੇਸ਼ਾਹੀ ਵਾਲੇ ਕਾਰਨਾਮੇ ਕੀਤੇ : ਜਸਟਿਨ ਟਰੂਡੋ

ਭਾਰਤੀ ਏਜੰਟਾਂ ਨੇ ਕੈਨੇਡੀਅਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਬਾਰੇ ਸੂਚਨਾਵਾਂ ਇਕੱਤਰ ਕੀਤੀਆਂ ਤੇ ਧੱਕੇਸ਼ਾਹੀ ਵਾਲੇ ਕਾਰਨਾਮੇ ਕੀਤੇ : ਜਸਟਿਨ ਟਰੂਡੋ ਓਟਵਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ...

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਚੰਡੀਗੜ੍ਹ/ਲੁਧਿਆਣਾ, 14 ਅਕਤੂਬਰ : ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ...

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 14 ਅਕਤੂਬਰ : ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ...

ਡੀ.ਸੀ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ

‘ਗ੍ਰਾਮ ਪੰਚਾਇਤ ਚੋਣਾਂ-2024’ ਡੀ.ਸੀ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ...

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ : ਮਲਵਿੰਦਰ ਕੰਗ

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ : ਮਲਵਿੰਦਰ ਕੰਗ ਚੰਡੀਗੜ੍ਹ, 14 ਅਕਤੂਬਰ : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ...

ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇ ਚੰਡੀਗੜ੍ਹ, 14 ਅਕਤੂਬਰ...

1 262 263 264 265 266 491
Scroll to Top