Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 12:29 pm

+91 90915 01313 , +91 90916 01313

punjabbanni@gmail.com
punjabbani@yahoo.com

POPULAR

27 ਹਫਤਿਆਂ ਦੀ ਬੱਚੀ ਨੇ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਚੰਡੀਗੜ੍ਹ; 1 ਅਗਸਤ : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ...

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਚੰਡੀਗੜ੍ਹ; 1 ਅਗਸਤ : ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ...

ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ

ਪਟਿਆਲਾ, 1 ਅਗਸਤ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ...

ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ

ਪਟਿਆਲਾ 1 ਅਗਸਤ - ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦੇ ਸਬੰਧ ਵਿੱਚ ਸੀ.ਐਚ.ਸੀ ਮਾਡਲ ਟਾਊਨ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼...

ਕਾਂਗਰਸ ਦੇ ਪ੍ਰੋਗਰਾਮ ਦੌਰਾਨ ਕਾਂਗਰਸੀਆਂ ਨੇ ਰਾਜਾ ਵੜਿੰਗ ਅੱਗੇ ਲਾਏ ਚੰਨੀ ਦੇ ਨਾਅਰੇ

ਚੰਡੀਗੜ, 1 ਅਗਸਤ 2026 : ਕਾਂਗਰਸ ਅੰਦਰ ਘਮਾਸਾਨ ਵਧਦਾ ਨਜਰ ਆ ਰਿਹਾ ਹੈ। ਅੱਜ ਸਮਾਣਾ ਵਿਖੇ ਇਕ ਸਮਾਗਮ ਦੌਰਾਨ ਰਾਜਾ ਵੜਿੰਗ ਜਦੋ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ ਤਾਂ ਕੁੱਝ...

ਸਹੀਦ ਊਧਮ ਸਿੰਘ ਦੇ ‘ਸਹੀਦੀ ਦਿਹਾੜੇ’ ’ਤੇ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਸੁਨਾਮ ਊਧਮ ਸਿੰਘ ਵਾਲਾ,  1 : ਮਹਾਨ ਇਨਕਲਾਬੀ ਸਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ...

ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਦਾ ਅਚਨਚੇਤ ਦੌਰਾ

ਪਟਿਆਲਾ 31 ਜੁਲਾਈ 2026 :- ਅੱਜ ਪੀਐਸਪੀਸੀਐਲ/ਪੀਸੀਟੀਸੀਐੱਲ ਦੇ ਸੀਐਮਡੀ ਕਮ ਮੈਨੈਜਿੰਗ ਡਾਇਰੈਕਟਰ ਡਾ. ਬਸੰਤ ਗਰਗ (ਆਈਏਐਸ) ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਦੌਰਾ ਕਰਕੇ...

1 … 106 107 108 109 110 … 472
Scroll to Top