Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 8:59 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਤਜਵੀਜ਼- ਚੇਅਰਮੈਨ  

ਪਟਿਆਲਾ, 18 ਫਰਵਰੀ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੀਆਂ ਸਵਾਰੀਆਂ ਨੂੰ ਹੋਰ ਵਧੀਆ ਸਹੂਲਤ ਮੁਹੱਈਆ ਕਰਵਾਉਣ ਕਰਨ ਸਮੇਤ ਇਸਦੀ ਨੁਹਾਰ...

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ‘ ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ 

ਪਟਿਆਲਾ 18 ਫਰਵਰੀ : ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿੱਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਸਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ...

 ਕੁੰਦਨ ਗੋਗੀਆ ਵੱਲੋਂ ਨਵੀਆਂ ਬਣ ਰਹੀਆਂ ਸੜਕਾਂ ਦੀ ਅਚਾਨਕ ਚੈਕਿੰਗ

ਪਟਿਆਲਾ, 18 ਫਰਵਰੀ - ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਵਿੱਚ ਬਣ ਰਹੀਆਂ ਨਵੀਆਂ ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ  ਬਾਰਾਦਰੀ ਨੇੜੇ ਨਰਾਇਣ...

ਪੰਜਾਬੀ ਯੂਨੀਵਰਸਿਟੀ ਵਿਖੇ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ

ਪਟਿਆਲਾ, 18 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ ਗਏ। ਰੈੱਡ ਰਿਬਨ ਕਲੱਬ ਅਤੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ...

ਭਾਸ਼ਾ ਵਿਭਾਗ ਪੰਜਾਬ ਵੱਡੇ ਪੱਧਰ ’ਤੇ ਮਨਾਏਗਾ ਮਾਤ ਭਾਸ਼ਾ ਦਿਵਸ

ਪਟਿਆਲਾ, 18 ਫਰਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦਿਵਸ ਸਬੰਧੀ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ ਅਤੇ ਰਾਜ ਪੱਧਰੀ ਸਮਾਗਮ ਮੁੱਖ ਦਫ਼ਤਰ ਪਟਿਆਲਾ ਵਿਖੇ ਕਰਵਾਇਆ...

ਤਾਰਿਕ ਰਹਿਮਾਨ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੰਭਾਲੀ ਕਮਾਨ

ਢਾਕਾ, 13 ਫਰਵਰੀ : ਬੰਗਲਾਦੇਸ਼ ਦੀ ਸਿਆਸਤ ਵਿੱਚ ਵੱਡਾ ਮੋੜ ਆਉਂਦਿਆਂ ਤਾਰੀਕ ਰਹਿਮਾਨ ਨੇ ਬੀਤੇ ਦਿਨੀ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਚੁਕ ਲਿਆ ਹੈ, ਜਿਸ ਕਾਰਨ ਦੇਸ਼ ਅੰਦਰ...

ਰਾਜੋਆਣਾ ਦੀ ਰਹਿਮ ਅਰਜ਼ੀ ਮਾਮਲਾ : ਸੁਪਰੀਮ ਕੋਰਟ 18 ਨੂੰ ਕਰੇਗੀ ਅਗਲੀ ਸੁਣਵਾਈ

ਨਵੀਂ ਦਿੱਲੀ, 13 ਫਰਵਰੀ : ਪਿਛਲੇ 29 ਸਾਲਾਂ ਤੋ ਜੇਲ ਵਿਚ ਬੰਦ ਅਤੇ 15 ਸਾਲਾਂ ਤੋ ਵਧ ਸਮੇ ਤੋ ਮੌਤ ਦੀ ਸਜਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ...

1 181 182 183 184 185 366
Scroll to Top