ਵਿਧਾਇਕ ਕੋਹਲੀ ਦੀ ਮੌਜੂਦਗੀ ’ਚ ਪਟਿਆਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼
ਪਟਿਆਲਾ , 9 ਫਰਵਰੀ : ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ...
ਸਿਹਤ ਮੰਤਰੀ ਨੇ ਡੀ ਸੀ ਅਤੇ ਕਮਿਸ਼ਨਰ ਨਾਲ ਵੇਖੇ ਸ਼ਹਿਰ ਦੇ ਹਾਲਾਤ
ਪਟਿਆਲਾ , 9 ਫਰਵਰੀ : ਪਟਿਆਲਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਸੁਖ-ਸਹੂਲਤ ਨੂੰ ਹੋਰ ਬਿਹਤਰ ਬਨਾਉਣ ਦੇ ਮੰਤਵ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...
ਮਾਸਟਰ ਭੁਪਿੰਦਰ ਸਿੰਘ ਟਿਵਾਣਾ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ
ਭਾਦਸੋਂ, ਪਟਿਆਲਾ, 9 ਫਰਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਦੇ ਪਿਤਾ ਮਾਸਟਰ ਭੁਪਿੰਦਰ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੱਜ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਛੰਨਾ ਨੱਥੂ ਵਾਲੀਆਂ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਪਰਿਵਾਰਕ ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੇ ਮਾਸਟਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਭਾਈ ਭੁਪਿੰਦਰ ਸਿੰਘ ਗੁਰੂ ਕੀ ਕਾਸ਼ੀ...
ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ ਟੇਬਲ ਟੈਨਿਸ ਕੋਰਟ ਦਾ ਉਦਘਾਟਨ
ਪਟਿਆਲਾ, 9 ਫਰਵਰੀ : ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਨਵ-ਨਿਰਮਿਤ ਹਾਲ ਵਿੱਚ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ਼੍ਰੀ ਲਾਲਚੰਦ ਜਿੰਦਲ, ਜਨਰਲ ਸੈਕਟਰੀ ਸ਼੍ਰੀ ਅਨਿਲ ਗੁਪਤਾ, ਉਪ-ਪ੍ਰਧਾਨ ਸ਼੍ਰੀ ਨਰੇਸ਼...
9 ਫਰਵਰੀ ਤੋਂ 14 ਫਰਵਰੀ, 2026 ਤੱਕ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪੰਜ ਦਿਨਾਂ ਕਲਾ ਪ੍ਰਦਰਸ਼ਨੀ
ਪਟਿਆਲਾ, ਫਰਵਰੀ 2026: ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ - ਜੋ ਕਿ ਪਟਿਆਲਾ ਦੀ ਅਮੀਰ ਸ਼ਾਹੀ ਵਿਰਾਸਤ ਨੂੰ ਦਰਸਾਉਂਦੀ ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਹੈ - 9 ਫਰਵਰੀ ਤੋਂ 14 ਫਰਵਰੀ,...
ਸੀਟੀਈਟੀ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦਾ ਦੋਸ਼, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਹੁਕਮ
ਅੰਮ੍ਰਿਤਸਰ, 9 ਫਰਵਰੀ : ਬਠਿੰਡਾ ਵਿਖੇ ਇਕ ਸਕੂਲ ਵਿਚ ਸਿਖ ਵਿਦਿਆਰਥੀਆਂ ਦੇ ਪ੍ਰੀਖਿਆ ਦੌਰਾਨ ਕੜੇ ਉਤਰਵਾਏ ਜਾਣ ਕਾਰਨ ਮਾਮਲਾ ਪੂਰੀ ਤਰ੍ਹਾ ਗਰਮਾ ਗਿਆ ਹੈ। ਹੁਣ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੀਈਟੀ)...
ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ, : ਦਿੱਲੀ ਵਿੱਚ ਸੋਮਵਾਰ ਸਵੇਰੇ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਸਥਿਤੀ ਜਿਥੇ ਤਣਾਅਪੂਰਨ ਬਣ ਗਈ, ਉੱਥੇ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ...