ਦੁੱਧ ਹੋਇਆ ਮਹਿੰਗਾ : ਵੇਰਕਾ ਨੇ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ
ਚੰਡੀਗੜ੍ਹ, 14 ਮਈ 2026 : ਪੰਜਾਬ ਦੀ ਮਸ਼ਹੂਰ ਡੇਅਰੀ ਬ੍ਰਾਂਡ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਲਾਗੂ ਕੀਤੀਆਂ ਨਵੀਆਂ ਦਰਾਂ ਤਹਿਤ ਇੱਕ ਲੀਟਰ ਫੁੱਲ ਕ੍ਰੀਮ...
ਮੁੱਖ ਮੰਤਰੀ ਸੈਣੀ ਨੇ ਕਿਸ਼ੌ ਡੈਮ ਪ੍ਰੋਜੈਕਟ ਨੂੰ ਜਲਦ ਅੱਗੇ ਵਧਾਉਣ ਦੀ ਲੋੜ ਤੇ ਦਿੱਤਾ ਜੋਰ
ਚੰਡੀਗੜ੍ਹ, 14 ਮਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ...
ਹਰਿਆਣਾ ਸਰਕਾਰ ਦੀ 18 ਮਈ ਨੂੰ ਹੋਵੇਗੀ ਹਰਿਆਣਾ ਕੈਬਨਿਟ ਦੀ ਅਹਿਮ ਬੈਠਕ
ਚੰਡੀਗੜ੍ਹ, 14 ਮਈ 2026 : ਵਿਕਾਸ ਕਾਰਜਾਂ, ਪ੍ਰਸਾਸਨਿਕ ਸੁਧਾਰਾਂ ਅਤੇ ਹੋਰ ਲੋਕ ਹਿਤ ਯੋਜਨਾਵਾਂ ਨਾਲ ਸਬੰਧਿਤ ਪ੍ਰਸਤਾਵਾਂ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਰਾਜ ਕੈਬਨਿਟ ਦੀ ਅਗਲੀ ਮੀਟਿੰਗ ਸੱਦ ਲਈ...
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਇਤਰਾਜ਼ਾਂ ਨੂੰ ਦੂਰ ਕਰੇ ਸਰਕਾਰ : ਹੈਡ ਗ੍ਰੰਥੀ
ਪਟਿਆਲਾ 13 ਮਈ - ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਹੈਡ ਗ੍ਰੰਥੀ ਭਾਈ ਪ੍ਰਨਾਮ...
ਸਰਕਾਰੀ ਨਰਸਿੰਗ ਕਾਲਜ ’ਚ ‘ਇੰਟਰਨੈਸ਼ਨਲ ਨਰਸਿਜ਼’ ਮਨਾਇਆ
ਪਟਿਆਲਾ, 13 ਮਈ - ਸਰਕਾਰੀ ਕਾਲਜ ਆਫ਼ ਨਰਸਿੰਗ, ਰਜਿੰਦਰਾ ਹਸਪਤਾਲ, ਪਟਿਆਲਾ ਵਲੋਂ ਕਾਲਜ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ‘ਨੈਸ਼ਨਲ ਨਰਸਿਜ਼ ਸਪਤਾਹ’ ਮਨਾਇਆ ਗਿਆ। ਇਸ ਤਹਿਤ ਪੂਰੇ ਹਫ਼ਤੇ ਦੌਰਾਨ...
ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ
ਪਟਿਆਲਾ 13 ਮਈ - ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ...
ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਹੋਇਆ ਦੇਹਾਂਤ
ਲਖਨਊ, 13 ਮਈ 2026 : ਸਮਾਜਵਾਦੀ ਪਰਿਵਾਰ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਸੌਤੇਲੇ ਭਰਾ ਅਤੇ ਸਵਰਗੀ ਮੁਲਾਇਮ ਸਿੰਘ ਯਾਦਵ ਦੇ ਸਭ...