Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 8:41 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਚੰਡੀਗੜ੍ਹ, 10 ਸਤੰਬਰ - ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ...

ਕੈਨੇਡਾ ਨੇ ਇਕ ਪੰਜਾਬੀ ਪਰਿਵਾਰ ਨੂੰ ਦਿੱਤਾ ਦੇਸ਼ ਨਿਕਾਲਾ

ਜਲੰਧਰ, 10 ਸਤੰਬਰ : ਕੈਨੇਡਾ ਦੀ ਸਰਕਾਰ ਨੇ ਇੰਡੀਆ ਦੇ ਇਕ ਪੰਜਾਬੀ ਪਰਿਵਾਰ ਨੂੰ ਕਈ ਸਾਲਾਂ ਬਾਅਦ ਦੇਸ਼ ਨਿਕਾਲਾ ਦਿੱਤਾ ਹੈ। ਜਾਣਕਾਰੀ ਅਨੁਸਾਰ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਨਾਲ...

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ/ਪਠਾਨਕੋਟ, 10 ਸਤੰਬਰ : ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਿੰਡ ਕੋਲੀਆਂ ਦੇ ਨਜ਼ਦੀਕ ਸ਼ਿੰਗਾਰਮਾ ਪੁਲ ਦੇ...

ਮੁੱਖ ਮੰਤਰੀ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਚੰਡੀਗੜ੍ਹ, 10 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ...

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 10 ਸਤੰਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ...

ਗੈਂਗਸਟਰਾਂ ‘ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਚੰਡੀਗੜ੍ਹ, 10 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5...

1 2 3 4 408
Scroll to Top