Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ

ਚੰਡੀਗੜ੍ਹ/ਲੁਧਿਆਣਾ, 26 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਰਜਿਸਟਰਡ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ...

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ

ਪਟਿਆਲਾ, 26 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ...

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ, 26 ਅਕਤੂਬਰ - ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ ਜੋੜਨ ਦੀ...

ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ਦੇ ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲਾ ਅਕਤੂਬਰ 26 : ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਦੀਆਂ...

ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ

ਪਟਿਆਲਾ , 26 ਅਕਤੂਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਡਾ. ਰਣਜੋਧ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ...

ਡੀਜੀਪੀ ਗੌਰਵ ਯਾਦਵ ਪੁੱਜੇ ਮੋਗਾ, ਪੀੜਤ ਪਰਿਵਾਰਾਂ ਦਾ ਜਾਣਿਆ ਹਾਲ, ਕਾਰਵਾਈ ਦਾ ਦਿੱਤਾ ਭਰੋਸਾ

ਮੋਗਾ, 26 ਅਕਤੂਬਰ 2026 : ਮੋਗਾ ਵਿਖੇ ਬੀਤੇ ਦਿਨੀ ਇਕ ਦੁਕਾਨ ਦੇ ਬਾਹਰ ਬੈਠੇ ਕੁੱਝ ਵਿਅਕਤੀਆਂ ਉਪਰ ਕੁੱਝ ਅਣਪਛਾਤੇ ਲੋਕਾਂ ਵਲੋ ਅਚਾਨਕ ਆਕੇ ਗੋਲੀਆਂ ਚਲਾਉਣ ਕਾਰਨ ਜਿਥੇ ਦੋ ਵਿਅਕਤੀਆਂ ਦੀ...

ਅਸੀਂ ਬਰਾਬਰੀ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ

ਧੂਰੀ, 26 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧੂਰੀ ਦੀ ਗਾਂਧੀ ਬਸਤੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ...

1 … 18 19 20 21 22 … 472
Scroll to Top