ਹਰਪਾਲ ਸਿੰਘ ਵਿਰਕ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਪਟਿਆਲਾ, 5 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੇ ਨਵੇਂ ਨਿਯੁਕਤ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅੱਜ ਇੱਥੇ ਇੰਪਰੂਵਮੈਂਟ ਟਰੱਸਟ ਦੇ...
ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ
ਪਟਿਆਲਾ, 05 ਫ਼ਰਵਰੀ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੇ ਤਹਿਤ ਅੱਜ ਮਾਤਾ ਖੀਵੀ ਬਿਰਧ ਘਰ, ਮੇਨ ਰੋਡ...
ਸਵਾਦ ਅਤੇ ਸਵੱਛ ਖਾਣਾ ਬਣਾਉਣ ‘ਚ ਜਲਾਲਖੇੜਾ ਸਕੂਲ ਮੋਹਰੀ
ਪਟਿਆਲਾ, 5 ਫਰਵਰੀ : ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱਖਿਆ) ਪਟਿਆਲਾ ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱਖਿਆ) ਮਨਵਿੰਦਰ ਕੌਰ ਭੁੱਲਰ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਪਟਿਆਲਾ-2 ਦੇ ਬੀਪੀਈਓ ਸ੍ਰ. ਪ੍ਰਿਥੀ...
ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਮਹਿਲਾ ਸਿਹਤ ਸੰਭਾਲ ਬਾਰੇ ਗੈਸਟ ਲੈਕਚਰ ਦਾ ਆਯੋਜਨ
ਪਟਿਆਲਾ, 5 ਫਰਵਰੀ : ਮਲਤਾਨੀ ਮਲ ਮੋਦੀ ਕਾਲਜ, ਪਟਿਆਲਾ ਦੀ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਆਡੀਟੋਰੀਅਮ ਵਿੱਚ “ਮਹਿਲਾ ਸਿਹਤ ਸੰਭਾਲ– ਔਰਤਾਂ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਅਤੇ ਰੋਕਥਾਮ” ਵਿਸ਼ੇ ’ਤੇ ਇੱਕ ਵਿਸ਼ੇਸ਼...
ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 5 ਫਰਵਰੀ : ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕਮੇਟੀ ਦੇ ਚੇਅਰਮੈਨ ਵਿਧਾਇਕ (ਬੁਢਲਾਡਾ) ਪ੍ਰਿੰਸੀਪਲ ਬੁੱਧ ਰਾਮ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਸਬੰਧਤ ਹਲਕੇ ਦੇ ਵਿਧਾਇਕਾਂ ਨਾਲ ਨੇੜਿਓਂ ਤਾਲਮੇਲ ਕਰਕੇ ਲੰਬਿਤ ਕੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਕਮੇਟੀ ਮੈਂਬਰਾਂ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਵੀ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਪੇਂਡੂ ਵਿਕਾਸ ਅਤੇ ਲੋਕ ਭਲਾਈ ਪ੍ਰੋਜੈਕਟਾਂ ਨਾਲ ਸਬੰਧਤ...
ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ‘ਤੇ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ , 5 : ਆਮਦਨ ਕਰ ਵਿਭਾਗ, ਟੀਡੀਐੱਸ ਚਾਰਜ, ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਨਵੇਂ ਆਮਦਨ ਕਰ ਐਕਟ, ਨਵੇਂ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਤੇ ਉਨ੍ਹਾਂ ਦੀ ਅਨੁਕੂਲਤਾ ਬਾਰੇ ਇੱਕ...
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਵੱਲੋਂ ਯੂਨੀਅਨ ਬਜਟ 2026 ਵਿੱਚ ਪੰਜਾਬ ਦੀ ਅਣਦੇਖੀ ਦੀ ਕੜੀ ਨਿੰਦਾ
ਪਟਿਆਲਾ, 5 ਫਰਵਰੀ - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਅੱਜ ਯੂਨੀਅਨ ਬਜਟ 2026 ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਡਿੱਠਾ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ...