Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 8:56 pm

+91 90915 01313 , +91 90916 01313

punjabbanni@gmail.com
punjabbani@yahoo.com

POPULAR

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 2 ਫਰਵਰੀ 2026  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ...

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਪਟਿਆਲਾ 2 ਫਰਵਰੀ : ਸ਼ਹਿਰ ਵਿੱਚ ਸੜਕ ਹਾਦਸਿਆਂ ’ਚ ਕਮੀ ਲਿਆਉਣ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਲਗਾਤਾਰ ਸੜਕ...

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਹੂਲਤਾਂ ਦੇਵੇਗੀ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.)

ਪਟਿਆਲਾ, 2 ਫਰਵਰੀ : 'ਆਰਥਿਕ ਪੱਖੋਂ ਨਿਸ਼ਚਿੰਤ ਕਰਮਚਾਰੀ ਹੀ ਅਦਾਰੇ ਦੀ ਤਰੱਕੀ ਵਿੱਚ ਬਿਹਤਰ ਯੋਗਦਾਨ ਪਾ ਸਕਦੇ ਹਨ।' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ...

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ

ਨਾਭਾ, 2 ਫਰਵਰੀ : ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ...

ਸਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਦੇਵੀਗੜ੍ਹ 02 ਫਰਵਰੀ : ਜਾਗਦੇ ਰਹੋ ਕਲੱਬ ਪਟਿਆਲਾ ਨੇ ਗੁ:ਸਿੰਘ ਸਭਾ ਨਨਿਓਲਾ ਦੇ ਸਹਿਯੋਗ ਨਾਲ 66ਵਾਂ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਪਿੰਡ ਨਨਿਓਲਾ ਵਿਖੇ, ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ...

ਡਾ. ਵਨੀਤਾ ਰਾਣੀ ਨੇ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ : 02 ਫਰਵਰੀ 2026 : ਡਾ. ਵਨੀਤਾ ਰਾਣੀ ਨੇ ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਡਾ. ਵਨੀਤਾ ਰਾਣੀ ਨੇ ਆਪਣੀਆਂ ਅਧਿਆਪਨ ਸੇਵਾਵਾਂ ਸਰਕਾਰੀ...

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ

ਨਵੀਂ ਦਿੱਲੀ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ...

1 204 205 206 207 208 366
Scroll to Top