ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ
ਦਿੱਲੀ, 1 ਫਰਵਰੀ : ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਭਿਆਨਕ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਘੱਟੋ-ਘੱਟ 15 ਪਾਕਿਸਤਾਨੀ ਫੌਜੀ...
ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ
ਚੰਡੀਗੜ੍ਹ, 1 ਫਰਵਰੀ 2026 : ਸੀਨੀਅਰ ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਪੰਜਾਬ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਬਜਟ 2026–27 ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਨਿਰਾਸ਼ਾਜਨਕ ਅਤੇ ਪੰਜਾਬ...
ਕੇਂਦਰੀ ਬਜਟ 2026-27 ਪੇਸ਼: ਆਯੁਰਵੇਦ ਨੂੰ ਮਿਲੀ ਵੱਡੀ ਤਰਜੀਹ
ਨਵੀਂ ਦਿੱਲੀ, 1 ਫਰਵਰੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਸੰਸਦ ਵਿੱਚ ਸਾਲ 2026-27 ਲਈ ਕੇਂਦਰੀ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਰਵਾਇਤੀ ਦਵਾਈ ਪ੍ਰਣਾਲੀਆਂ, ਖ਼ਾਸ ਕਰਕੇ ਆਯੁਰਵੇਦ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ : ਕੀਤਾ ਏਅਰਪੋਰਟ ਦਾ ਉਦਘਾਟਨ
ਚੰਡੀਗੜ, 1 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਪੰਜਾਬ ਦੌਰੇ ‘ਤੇ ਪਹੁੰਚੇ। ਆਦਮਪੁਰ ਏਅਰਪੋਰਟ ‘ਤੇ ਪਹੁੰਚਣ ਉਪਰੰਤ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ...
ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ
ਪਟਿਆਲਾ, 1 ਫਰਵਰੀ 2026 : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਿਸ਼ੇਸ਼ ਤੌਰ 'ਤੇ ਜਲੰਧਰ ਦੇ ਡੇਰਾ...
ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ
ਪਟਿਆਲਾ, 1 ਫਰਵਰੀ 2026 – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਸਮਾਣਾ ਦੇ ਵੱਖ-ਵੱਖ ਥਾਵਾਂ ਤੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ...
ਪੰਜਾਬੀ ਯੂਨੀਵਰਸਿਟੀ ਵਿਖੇ ਬਾਇਓਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ 3 ਫਰਵਰੀ ਤੋਂ
ਪਟਿਆਲਾ, 1 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਅੰਤਰਰਾਸ਼ਟਰੀ ਸੰਮੇਲਨ 3–4 ਫਰਵਰੀ 2026 ਨੂੰ ਸਾਇੰਸ ਆਡੀਟੋਰੀਅਮ ਵਿਖੇ ਹੋਵੇਗਾ। 'ਬਾਇਓ ਐਂਟਰਪ੍ਰਿਨਿਊਰਸ਼ਿਪ ਅਤੇ ਟੈਕਨੌਲਜੀ...