Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਹਵਾਰਾ ਦੀ ਜੇਲ੍ਹ ਤਬਦੀਲੀ ਅਰਜ਼ੀ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ , 13 ਜਨਵਰੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਜਗਤਾਰ ਸਿੰਘ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ...

ਦੂਜੇ ਪੜਾਅ ਵਿੱਚ ਨਗਰ ਨਿਗਮ ਕੌਂਸਲਰਾਂ ਨੂੰ ਮੁੜ ਵੰਡੇ ਗਏ ਟੈਬਲੇਟ

ਪਟਿਆਲਾ, 13 ਜਨਵਰੀ : ਪਟਿਆਲਾ ਨਗਰ ਨਿਗਮ ਵੱਲੋਂ ਡਿਜੀਟਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅੱਜ ਦੂਜੇ ਪੜਾਅ ਵਿੱਚ ਨਗਰ ਨਿਗਮ ਦੇ ਹੋਰ 14 ਦੇ ਕਰੀਬ ਕੌਂਸਲਰਾਂ ਨੂੰ...

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ

ਪਟਿਆਲਾ, 13 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ...

ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ – ਡਾ. ਪ੍ਰੀਤੀ ਯਾਦਵ

ਪਟਿਆਲਾ, 13 ਜਨਵਰੀ : ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਪਤੰਗਬਾਜ਼ੀ ਲਈ ਵਰਤੇ ਜਾਣ ਵਾਲੇ ਪਾਬੰਦੀਸ਼ੁਦਾ ਚਾਈਨੀਜ਼ ਮਾਂਜਾ (ਚਾਈਨਾ ਡੋਰੀ) ਦੀ ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਨੂੰ ਸਖ਼ਤੀ...

ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਧੱਕ ਰਹੀ ਹੈ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 12 ਜਨਵਰੀ  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...

ਪੰਜਾਬ ਵਿੱਚ ਪਹਿਲੀ ਵਾਰ, ਪਟਿਆਲਾ ਨਗਰ ਨਿਗਮ ਨੇ ਰਚਿਆ ਇਤਿਹਾਸ, ਕੌਂਸਲਰਾਂ ਨੂੰ ਦਿੱਤੇ ਗਏ ਟੈਬਲੇਟ

ਪਟਿਆਲਾ 12 ਜਨਵਰੀ - ਪਟਿਆਲਾ ਨਗਰ ਨਿਗਮ ਨੇ ਡਿਜੀਟਲ ਪ੍ਰਸ਼ਾਸਨ ਵੱਲ ਵੱਡਾ ਕਦਮ ਚੁੱਕਦੇ ਹੋਏ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਲੋਹੜੀ ਦੇ ਸ਼ੁਭ ਤਿਉਹਾਰ ਮੌਕੇ ਨਗਰ ਨਿਗਮ ਦੇ ਸਾਰੇ...

ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ

ਪਟਿਆਲਾ 12 ਜਨਵਰੀ -  ਸਿਹਤ ਅਤੇ ਪਰਿਵਾਰ ਭਲਾਈ ਮੰਤਰਾ ਅਤੇ ਪੰਜਾਬ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਟਿਆਲਾ ਦੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੀ...

1 227 228 229 230 231 364
Scroll to Top