ਧਰਮਕੋਟ ਨੇੜੇ ਤੜਕਸਾਰ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ
ਮੋਗਾ, 3 ਜਨਵਰੀ : ਧਰਮਕੋਟ ਨੇੜੇ ਅੱਜ ਕੁੱਝ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਤੜਕਸਾਰ ਗੋਲੀਆਂ ਮਾਰਕੇ ਕਤਲ ਕਰ ਦਿਤਾ, ਜਿਸ ਕਾਰਨ ਪਰਿਵਾਰ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ।...
ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ
ਸਮਾਣਾ, 3 ਜਨਵਰੀ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ...
ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ
ਪਟਿਆਲਾ, 3 ਜਨਵਰੀ – ਪਟਿਆਲਾ ਨਗਰ ਨਿਗਮ ਵਿੱਚ ਪੁਰਾਣੇ ਵਿਕਾਸ ਕੰਮਾਂ ਨਾਲ ਸਬੰਧਿਤ ਫਾਈਲਾਂ ਅਤੇ ਮਾਪ-ਕਿਤਾਬ ਰਜਿਸਟਰ (ਐਮਬੀ) ਨਾ ਮਿਲਣ ਦਾ ਮਾਮਲਾ ਇੱਕ ਵਾਰ ਫਿਰ ਤੇਜੀ ਨਾਲ ਕਮਾਨ ਫੜਦਾ ਨਜ਼ਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ
ਪਟਿਆਲਾ, 2 ਜਨਵਰੀ : ਪੰਜਾਬ ਦੇ ਵਪਾਰੀ ਅਤੇ ਵਪਾਰਕ ਭਾਈਚਾਰੇ ਨੇ ਪੰਜਾਬ ਸਰਕਾਰ ਵੱਲੋਂ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਯੋਜਨਾ-2025 ਨੂੰ 31 ਮਾਰਚ, 2026 ਤੱਕ ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ,...
ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾ ਲਈ ਮੇਅਰ ਸਖ਼ਤ: ਟਰਮ ਤੋਂ ਪਹਿਲਾਂ ਦੀਆਂ ਫਾਈਲਾਂ ਰੱਦ
ਪਟਿਆਲਾ, 2 ਜਨਵਰੀ - ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਨਗਰ ਨਿਗਮ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਦਿਆਂ ਹੋਇਆਂ ਇੱਕ ਅਹਿਮ ਫੈਸਲਾ ਲਿੱਤਾ ਗਿਆ ਜਿਸ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ
ਪਟਿਆਲਾ, 2 ਜਨਵਰੀ : ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਵਿੱਚ 8 ਜਨਵਰੀ 2026 ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ...
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ
ਪਟਿਆਲਾ, 2 ਜਨਵਰੀ : ਪਟਿਆਲਾ ਵਿਖੇ ਹਰ ਵਰ੍ਹੇ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ਼ ਫੈਸਟੀਵਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਬਾਬਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ...