ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 22 ਅਕਤੂਬਰ : 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 275ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 446 ਟਿਕਾਣਿਆਂ 'ਤੇ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ...
ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ ਦੀ ਅੰਤਿਮ ਅਰਦਾਸ 24 ਅਕਤੂਬਰ ਨੂੰ
ਚੰਡੀਗੜ੍ਹ: ਪ੍ਰਸਿੱਧ ਸਾਹਿਤਕਾਰ, ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੇ ਕਾਰਜਕਾਰੀ ਪ੍ਰਧਾਨ ਅਤੇ ਵਰਲਡ ਯੂਨੀਵਰਸਿਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਫਾਊਂਡਰ-ਰਜਿਸਟਰਾਰ ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ ਦੇ ਅਚਾਨਕ...
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ...
ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ਿਆਂ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੋਧੀ...
ਸੋਨੀਆ ਗਾਂਧੀ ਨੇ ਇੰਸਟਾਗ੍ਰਾਮ ਤੇ ਆਪਣੀ ਕਿਤਾਬ ਤੇ ਰੂਪ ਵਿਚ ਪਾਈ ਆਪਣੀ ਪਹਿਲੀ ਪੋਸਟ
ਦਿੱਲੀ, 22 ਅਕਤੂਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਮਾਤਾ ਅਤੇ ਸੀਪੀਪੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਆਪਣੀ ਇੰਸਟਾਗ੍ਰਾਮ ਉਪਰ ਪਹਿਲੀ ਪੋਸਟ ਦੇ ਰੂਪ ਵਿਚ ਆਪਣੀ ਕਿਤਾਬ ਬੈਲੋਗਿੰਗ ਨੂੰ ਸਾਂਝਾ...
ਚੌਥੀ ਸੀਨੀਅਰ ਡਿਸਟ੍ਰਿਕਟ ਬੇਸਬਾਲ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼
ਪਟਿਆਲਾ , 22 ਅਕਤੂਬਰ : ਜਿਲ੍ਹਾ ਪਟਿਆਲਾ ਬੇਸਬਾਲ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਹਰੀਸ਼ ਸਿੰਘ ਰਾਵਤ ਦੀ ਯੋਗ ਅਗਵਾਈ ਹੇਠ ਤੇ ਸੈਕਟਰੀ ਆਦਰਸ਼ ਬਾਂਸਲ ਦੇ ਤਾਲਮੇਲ ਨਾਲ ਚੌਥੀ ਸੀਨੀਅਰ ਡਿਸਟਰਿਕਟ ਬੇਸਬਾਲ ਚੈਂਪੀਅਨਸ਼ਿਪ...