Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 11:07 pm

+91 90915 01313 , +91 90916 01313

punjabbanni@gmail.com
punjabbani@yahoo.com

POPULAR

 ਨਿਗਮ ਦੇ ਅਧੀਨ ਬਣੇ ਰੈਣ ਬਸੇਰਿਆ ਦੀ ਅਚਾਨਕ ਚੈਕਿੰਗ 

ਪਟਿਆਲਾ, 26 ਦਸੰਬਰ - ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਦੇ ਵੱਖ-ਵੱਖ ਰੈਣ ਬਸੇਰਿਆ ਦੀ ਅਚਾਨਕ ਦੇਰ ਰਾਤ ਜਾਂਚ ਕਰਕੇ ਉਥੇ ਦੀਆਂ ਸੁਵਿਧਾਵਾਂ, ਰਜਿਸਟਰੇਸ਼ਨ ਪ੍ਰਕਿਰਿਆ ਤੇ ਨਗਰ ਨਿਗਮ ਵੱਲੋਂ...

ਸ਼ਹਿਰ ਵਾਸੀਆਂ ਨੂੰ ਮਿਲੇਗੀ ਟਰੈਫ਼ਿਕ ਦੀ ਸਮੱਸਿਆ ਤੋਂ ਨਿਜਾਤ- ਮੇਅਰ

ਪਟਿਆਲਾ, 26 ਦਸੰਬਰ  — ਸ਼ਹਿਰ ਵਿੱਚ ਲਗਾਤਾਰ ਵਧ ਰਹੀ ਟਰੈਫ਼ਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਟਰੈਫ਼ਿਕ ਸਿਟੀ ਇੰਚਾਰਜ-1 ਜਪਨਾਮ ਸਿੰਘ ਨਾਲ ਇਕ ਵਿਸ਼ੇਸ਼...

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੋ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, 26 ਦਸੰਬਰ - ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਤੋਂ ਦੋ ਵਲੰਟੀਅਰਾਂ ਦੀ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਲਈ ਚੋਣ ਹੋਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ...

ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਲਈ ਅਦਾਰਿਆਂ ਦੀ ਭੂਮਿਕਾ ਅਹਿਮ: ਡਾ. ਜਗਦੀਪ ਸਿੰਘ

ਪਟਿਆਲਾ, 26 ਦਸੰਬਰ -'ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਪੱਖੋਂ ਅਦਾਰਿਆਂ ਨੂੰ ਸੁਚੇਤ ਯਤਨ ਕਰਦੇ ਰਹਿਣਾ ਚਾਹੀਦਾ ਹੈ। ਸੰਗੀਤ ਦੀ ਇਸ ਸ਼ੈਲੀ ਨੂੰ ਸੁਰੱਖਿਅਤ ਰੱਖਣ ਲਈ ਅਦਾਰਿਆਂ ਦੀ ਭੂਮਿਕਾ ਅਹਿਮ ਸਾਬਿਤ ਹੋ...

ਸ੍ਰੀ ਗੁਰੂ ਗੋਬਿੰਦ ਸਿੰਘ ਭਵਨ’ ਹੈ ਪੰਜਾਬੀ ਯੂਨੀਵਰਸਿਟੀ ਦੀ ਪਛਾਣ: ਉਪ-ਕੁਲਪਤੀ

ਪਟਿਆਲਾ, 26 ਦਸੰਬਰ -ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ 'ਸ੍ਰੀ ਗੁਰੂ ਗੋਬਿੰਦ ਸਿੰਘ ਭਵਨ' ਦੀ ਮੁਰੰਮਤ ਅਤੇ ਸੁੰਦਰੀਕਰਨ ਦਾ ਕਾਰਜ ਆਰੰਭ ਕਰਵਾਇਆ ਗਿਆ। ਸੰਗਤ ਦੇ ਸਾਂਝੇ...

ਸੀਓਪੀਡੀ ਦੁਨੀਆ ਭਰ ਵਿੱਚ ਦਿਲ ਅਤੇ ਕੈਂਸਰ ਤੋਂ ਬਾਅਦ ਤੀਜਾ ਸਭ ਤੋਂ ਵੱਡਾ ਮੌਤ ਦਾ ਕਾਰਨ 

ਪਟਿਆਲਾ, 26 ਦਸੰਬਰ : ਪਾਰਕ ਹਸਪਤਾਲ, ਪਟਿਆਲਾ ਦੇ ਡਾਕਟਰਾਂ ਦੀ ਟੀਮ, ਪਲਮੋਨੋਲੋਜੀ ਕੰਸਲਟੈਂਟ ਡਾ ਅਪਾਰਜੋਤ ਬਰਾੜ, ਇੰਟਰਨਲ ਮੈਡੀਸਨ ਕੰਸਲਟੈਂਟ  ਡਾ ਕਮਲਦੀਪ ਸਿੰਘ ਸੋਢੀ, ਡਾ ਬਲਵਿੰਦਰ ਕੁਮਾਰ, ਡਾ ਅਮਰਜੀਤ ਸਿੰਘ ਅਤੇ ਮੈਡੀਕਲ...

ਬੰਗਗਾਦੇਸ਼ ਅੰਦਰ ਇਕ ਹੋਰ ਹਿੰਦੂ ਨੌਜਵਾਨ ਨੂੰ ਭੀੜ ਨੇ ਉਤਾਰਿਆ ਮੌਤ ਦੇ ਘਾਟ

ਦਿਲੀ, 25 ਦਸੰਬਰ : ਬੰਗਲਾਦੇਸ਼ ਅੰਦਰ ਹਿੰਦੂਆਂ ਉਪਰ ਅਤਿਆਚਾਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਇਕ ਤਾਜਾ ਮਾਮਲੇ ਵਿਚ ਇਕ ਹੋਰ ਹਿੰਦੂ ਨੌਜਵਾਨ ਦੀ ਭੀੜ ਨੇ ਇਹ ਦੋਸ਼...

1 245 246 247 248 249 364
Scroll to Top