Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 2:28 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਡੋਨਲਡ ਟਰੰਪ ਦਾ ਦਾਅਵਾ : ਇਰਾਨ ’ਤੇ ਵਧ ਰਿਹਾ ਦਬਾਅ, ਜੰਗ ਜਲਦੀ ਮੁੱਕਣ ਦੀ ਸੰਭਾਵਨਾ

ਵਾਸ਼ਿੰਗਟਨ, 13 ਮਾਰਚ : ਅਮਰੀਕਾ ਤੇ ਇਰਾਨ ਵਿਚਾਲੇ ਜਿਥੇ ਇਕ ਪਾਸੇ ਭਾਰੀ ਜੰਗ ਦਾ ਮਾਹੌਲ ਬਣਿਆ ਪਿਆ ਹੈ, ਉਥੇ ਹੀ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ...

ਜਪਾਨੀ ਉਦਯੋਗਿਕਾਂ ਨੇ ਪੰਜਾਬ ਨੂੰ ਨਿਵੇਸ਼ ਲਈ ਉਤਮ ਸੂਬਾ ਕਰਾਰ ਦਿੱਤਾ

ਮੁਹਾਲੀ, 14 ਮਾਰਚ : ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਜਪਾਨ ਤੋਂ ਆਏ ਉਦਯੋਗਿਕ ਪ੍ਰਤਿਨਿਧੀਆਂ ਨੇ ਪੰਜਾਬ ਦੇ ਕਾਰੋਬਾਰੀ ਮਾਹੌਲ ਦੀ ਸਰਾਹਨਾ ਕੀਤੀ। ਉਨ੍ਹਾਂ...

ਮੋਗਾ ਰੈਲੀ : ਸ਼ਾਹ ਦਾ ਵਿਰੋਧੀਆਂ ’ਤੇ ਨਿਸ਼ਾਨਾ : ਕਿਹਾ : ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਭਾਜਪਾ ਹੀ ਦਿਵਾਏਗੀ

ਮੋਗਾ, 14 ਮਾਰਚ : ਮੋਗਾ ਵਿੱਚ ਹੋਈ “ਬਦਲਾਅ ਰੈਲੀ” ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਰਾਜਨੀਤੀ ਅਤੇ ਨਸ਼ਿਆਂ ਦੇ ਮਸਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਤਿੱਖਾ...

ਵਿਧਾਇਕ ਕੋਹਲੀ, ਮੇਅਰ ਗੋਗੀਆ ਨੇ ਡੇਢ ਮਹੀਨੇ ਤੋਂ ਚੱਲ ਰਿਹਾ ਸ਼੍ਰੀ ਵਾਮਨ ਅਵਤਾਰ ਮੰਦਰ ਅੰਦੋਲਨ ਖਤਮ ਕਰਵਾਇਆ

ਪਟਿਆਲਾ, 13 ਮਾਰਚ : ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ...

ਕੋਹਲੀ ਤੇ ਗੋਗੀਆ ਵੱਲੋਂ ਮੁੱਖ ਮੰਤਰੀ ਮਾਵਾਂ‑ਧੀਆਂ ਸਤਿਕਾਰ ਯੋਜਨਾ ਬਾਰੇ ਜਾਗੋ ਕੱਢ ਕੇ ਜਾਗਰੂਕਤਾ

ਪਟਿਆਲਾ, 12 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਪੰਜਾਬ ਸਰਕਾਰ ਦੀ ਮਹਿਲਾਵਾਂ ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਸਮਾਜਿਕ ਸਤਿਕਾਰ ਨੂੰ ਪ੍ਰੋਤਸਾਹਿਤ ਕਰਨ...

ਪਟਿਆਲਾ ਜ਼ਿਲ੍ਹੇ ‘ਚ ਐਲਪੀਜੀ ਸਪਲਾਈ ਆਮ ਵਾਂਗ, ਲੋਕਾਂ ਨੂੰ ਜਮ੍ਹਾਂਖੋਰੀ ਤੇ ਅਫ਼ਵਾਹਾਂ ਤੋਂ ਬਚਣ ਦੀ ਲੋੜ- ਵਰਜੀਤ ਵਾਲੀਆ

ਪਟਿਆਲਾ, 13 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਮੁੜ ਜ਼ੋਰ ਦੇ ਕੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ‘ਚ ਐਲਪੀਜੀ ਸਪਲਾਈ ਆਮ ਵਾਂਗ ਹੈ ਪਰੰਤੂ ਲੋਕਾਂ ਨੂੰ...

ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਨੇ ਕਰਵਾਈ ਤੀਜੀ ਸਲਾਨਾ ਕਾਨਫ਼ਰੰਸ

ਪਟਿਆਲਾ, 13 ਮਾਰਚ - ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵੱਲੋਂ ਤੀਜੀ ਸਲਾਨਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ...

1 … 249 250 251 252 253 … 474
Scroll to Top