Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਿਮਰਨਦੀਪ ਕੌਰ ਨੂੰ ਕਾਲਜ ਰਤਨ ਅਵਾਰਡ ਪ੍ਰਦਾਨ

ਪਟਿਆਲਾ, 9 ਮਾਰਚ : ਪਟਿਆਲਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਉਸ ਸਮੇਂ ਜਸ਼ਨ ਦਾ ਮਾਹੌਲ ਬਣ ਗਿਆ ਜਦੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿੱਚੋਂ 15ਵਾਂ ਰੈਂਕ ਹਾਸਲ ਕਰਕੇ...

ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ

ਪਟਿਆਲਾ, 9 ਮਾਰਚ - ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪਟਿਆਲਾ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ।  ਇਸ ਦੌਰਾਨ ਸ੍ਰੀ ਕਟਾਰੀਆ ਨੇ ਮਾਤਾ ਦੇ ਚਰਨਾਂ ਵਿੱਚ ਪੰਜਾਬ...

ਗਰੇਟਰ ਟੋਰਾਂਟੋ ਵਿੱਚ ਦੋ ਸਿਨਗੌਗਾਂ ’ਤੇ ਗੋਲੀਬਾਰੀ, ਜਾਨੀ ਨੁਕਸਾਨ ਤੋਂ ਬਚਾਅ

ਟੋਰਾਂਟੋ, 9 ਮਾਰਚ : ਕੈਨੇਡਾ ਵਿਖੇ ਯਹੂਦੀ ਭਾਈਚਾਰੇ ਨਾਲ ਸੰਬੰਧਿਤ ਦੋ ਪੂਜਾ ਸਥਾਨਾਂ ’ਤੇ ਲੰਘੀ ਰਾਤ ਗੋਲੀਬਾਰੀ ਦੀਆਂ ਘਟਨਾਵਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਲੋਕਾਂ ਅੰਦਰ ਭਾਰੀ...

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਨੇ ਜੇਡੀ (ਯੂ) ਵਿੱਚ ਕੀਤੀ ਐਂਟਰੀ

ਪਟਨਾ, 9 ਮਾਰਚ : ਬਿਹਾਰ ਦੀ ਸਿਆਸਤ ਵਿੱਚ ਇਕ ਵਾਰ ਫਿਰ ਉਥਲ ਪੁਥਲ ਦੇਖਣ ਨੂੰ ਮਿਲ ਰਹੀ ਹੈ। ਹੁਣ ਤਾਜਾ ਸਮਾਚਾਰ ਅਨੁਸਾਰ ਕਿਉਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ...

ਔਰਤਾਂ ਦੀਆਂ ਉਪਲਬਧੀਆਂ ਨੂੰ ਮਿਲਿਆ ਸਨਮਾਨ, ਰਾਸ਼ਟਰਪਤੀ ਨੇ ਮਹਿਲਾ ਸ਼ਕਤੀ ਦੀ ਕੀਤੀ ਸਰਾਹਨਾ

ਨਵੀਂ ਦਿੱਲੀ, 9 ਮਾਰਚ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਿਲਾਵਾਂ ਦੀ ਕਾਬਲਿਆਤ ਅਤੇ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਅੰਦਰ ਲੁਕੀ ਤਾਕਤ ਅਤੇ ਸਮਰੱਥਾ ਨੂੰ...

ਬਜਟ ਲੋਕਾਂ ਦੇ ਹਿੱਤ ਵਿੱਚ, ਔਰਤਾਂ ਲਈ ਮਹੀਨਾਵਾਰ ਮਦਦ ਯੋਜਨਾ ਜਲਦੀ ਸ਼ੁਰੂ ਹੋਵੇਗੀ : ਮਾਨ

ਚੰਡੀਗੜ੍ਹ, 8 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵਾਰ ਦਾ ਬਜਟ ਹਰ ਵਰਗ ਨੂੰ ਧਿਆਨ ਵਿੱਚ...

ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਕੀਤੀ ਤਿੱਖੀ ਨਿੰਦਾ

ਅੰਮ੍ਰਿਤਸਰ, 7 ਮਾਰਚ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਬਾਬਾ ਬਕਾਲਾ ਨੇੜਲੇ ਪਿੰਡ ਸਠਿਆਲਾ ਤੋਂ ਸਾਹਮਣੇ ਆਇਆ...

1 … 258 259 260 261 262 … 474
Scroll to Top