ਨਿਗਮ ਦਾ ਪੈਸਾ ਹਜ਼ਮ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ : ਮੇਅਰ ਕੁੰਦਨ ਗੋਗੀਆ
ਪਟਿਆਲਾ, 9 ਦਸੰਬਰ — ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਹੁਣ ਨਗਰ ਨਿਗਮ ਦਾ ਪੈਸਾ ਡਕਾਰ ਮਾਰਨ ਵਾਲਿਆਂ ਦੀ ਕੋਈ ਖੈਰ ਨਹੀਂ।...
ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ’ਤੇ ਤਿੱਖੇ ਹਮਲੇ, ਕਿਹਾ- ਕਾਂਗਰਸ ਨੂੰ ਟੁਕੜਿਆਂ ’ਚ ਵੰਡ ਦਿੱਤਾ
ਚੰਡੀਗੜ੍ਹ, 9 ਦਸੰਬਰ : ਪੰਜਾਬ ਕਾਂਗਰਸ ਵੱਲੋਂ ‘500 ਕਰੋੜ ਰੁਪਏ’ ਵਾਲੇ ਬਿਆਨ ਦੇ ਮਾਮਲੇ ’ਚ ਮੁਅੱਤਲੀ ਤੋਂ ਬਾਅਦ, ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਖ਼ਿਲਾਫ਼ ਖੁੱਲ੍ਹਾ ਮੋਰਚਾ ਖੋਲ ਦਿਤਾ ਹੈ...
ਭਾਰਤ ਵੱਲੋਂ ਅਮਰੀਕੀ ਬਾਜ਼ਾਰ ਵਿੱਚ ਚੌਲ ਸਸਤੇ ਵੇਚਣ ’ਤੇ ਟਰੰਪ ਨਾਰਾਜ਼
ਵਾਸ਼ਿੰਗਟਨ, 09 ਦਸੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਨੂੰ ਲੈ ਕੇ ਇੱਕ ਸਖ਼ਤ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਨੂੰ ਅਮਰੀਕਾ ਦੇ ਬਾਜ਼ਾਰ ਵਿੱਚ ਚੌਲ “ਡੰਪ” ਨਹੀਂ ਕਰਨੇ...
ਪੰਜਾਬੀ ਯੂਨੀਵਰਸਿਟੀ ਵਿੱਚ ਛੇਵੇਂ ਦਿਨ ਨਾਟਕ ‘ਏਕ ਔਰ ਮੀਟਿੰਗ’ ਦੀ ਪੇਸ਼ਕਾਰੀ
ਪਟਿਆਲਾ 7 ਦਸੰਬਰ - ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ,ਪਟਿਆਲਾ ਵੱਲੋਂ ਕਰਵਾਏ ਜਾ...
ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਨੇ 26ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ
ਪਟਿਆਲਾ 8 ਦਸੰਬਰ : ਲੋਕ ਸਭਾ ਇੰਚਾਰਜ ਪਟਿਆਲਾ ਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਪਟਿਆਲਾ ਅਤੇ ਸਮੂਹ ਭਾਟ ਸਿੱਖ ਸੰਗਤ ਦੀਆਂ 17 ਪੰਚਾਇਤਾਂ ਵੱਲੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ...
ਕੇਂਦਰ ਤੇ ਰਾਜ ਸਰਕਾਰ ਧਾਰਮਕ ਮਾਮਲਿਆਂ ’ਚ ਬੇਲੋੜੀ ਦਖਲਅੰਦਾਜ਼ੀ ਬੰਦ ਕਰੇ : ਪ੍ਰੋ. ਬਡੂੰਗਰ
ਪਟਿਆਲਾ 8 ਦਸੰਬਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਧਾਰਮਕ ਕਾਰਜਾਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ’ਤੇ ਸਖਤ...
ਰਿਟਰਨਿੰਗ ਅਧਿਕਾਰੀਆਂ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ
ਪਟਿਆਲਾ, 8 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ...