ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ...
ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਅਕਤੂਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਚੰਡੀਗੜ੍ਹ, 19 ਅਕਤੂਬਰ : ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ...
ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ
ਪਟਿਆਲਾ, 19 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਅਤੇ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ...
20 ਨੂੰ ਗ੍ਰਹਿ ਮੰਤਰੀ ਕਰਨਗੇ ਪੰਜਾਬ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ
ਦਿੱਲੀ, 19 ਅਕਤੂਬਰ 2026 : ਅਗਾਮੀ 20 ਅਕਤੂਬਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮਾਨਸਾ, ਸੰਗਰੂਰ, ਗੁਰਦਾਸਪੁਰ ਆਦਿ ਵਿਖੇ ਨਸਿ਼ਆਂ ਖਿਲਾਫ ਲੜਨ ਵਾਲਿਆਂ ਦੇ ਪੀੜਤ ਪਰਿਵਾਰਾਂ ਨਾਲ...
ਟਾਈਗਰ ਸ਼ਰਾਫ ਉਪਰ ਵੱਡੇ ਹਮਲੇ ਤੋ ਬਾਅਦ ਸੀਐਮ ਨੇ ਕੀਤੀ ਮੁਲਾਕਾਤ, ਜਾਂਚ ਤੇਜ
ਮੁੰਬਈ, 19 ਅਕਤੂਬਰ 2026 : ਮੁੰਬਈ ਵਿਚ ਬੀਤੇ ਦਿਨੀ ਬਾਲੀਵੁਡ ਦੇ ਵੱਡੇ ਅਦਾਕਾਰ ਜੈਕੀ ਸ਼ਰਾਫ ਦੇ ਪੁਤਰ ਟਾਈਗਰ ਸ਼ਰਾਫ ਉਪਰ ਹੋਏ ਜਾਨਲੇਵਾ ਹਮਲੇ ਵਿਚ ਉਨਾ ਦੀ ਜਾਨ ਬੜੀ ਮੁਸ਼ਕਲ ਨਾਲ...
ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ: ‘ਦੁਸਾਂਝ-ਕੁਹਾੜ’ ਪੈਨਲ ਨੂੰ ਜਿਤਾਉਣ ਦੀ ਅਪੀਲ
ਚੰਡੀਗੜ੍ਹ, 19 ਅਕਤੂਬਰ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀਆਂ 25 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਜਨਵਾਦੀ ਲੇਖਕਾਂ ਦੇ ਸਰਬ-ਸਾਂਝੇ ਉਮੀਦਵਾਰਾਂ ਦੇ ‘ਦੁਸਾਂਝ-ਕੁਹਾੜ’ ਪੈਨਲ ਨੂੰ ਜਿਤਾਉਣ ਦੀ ਪੰਜਾਬੀ ਸਾਹਿਤ...