Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 4:13 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਹਰ ਇੱਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਦੀਦਾਰ ਸਿੰਘ ਬੋਸਰ

ਸਨੌਰ/ਪਟਿਆਲਾ 20 ਨਵੰਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤ...

 ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ

ਅੰਮ੍ਰਿਤਸਰ:- 20 ਨਵੰਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲੀ ਸਾਈਕਲ ਯਾਤਰਾ ਦਾ ਅੱਜ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜੀ।  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨਦੀਪ ਸਿੰਘ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ. ਮਨਜੀਤ ਸਿੰਘ ਜੀਕੇ ਨੂੰ ਸਿਰਪਾਓ, ਦੋਸ਼ਾਲਾ ਭੇਟ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿ. ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ. ਸਤਿਬੀਰ ਸਿੰਘ ਧਾਮੀ, ਸ. ਸ਼ਾਹਬਾਜ ਸਿੰਘ, ਸ. ਭਗਵੰਤ ਸਿੰਘ, ਸ. ਬਿਕਰਮ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਮਰਵਾਹ, ਸ. ਹਰਪਾਲ ਸਿੰਘ ਵਾਲੀਆ ਆਦਿ ਹਾਜ਼ਰ ਸਨ।

ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ

ਚੰਡੀਗੜ, 19 ਨਵੰਬਰ : ਚੋਣ ਕਮਿਸ਼ਨ ਨੇ ਤਰਨ ਤਾਰਨ ਉਪ ਚੋਣ ਦੇ ਪ੍ਰਚਾਰ ਦੌਰਾਨ ਦਰਜ ਹੋਏ ਪੁਲਸ ਕੇਸਾਂ ਨੂੰ ਲੈ ਕੇ ਡੀਜਪੀ ਪੰਜਾਬ ਨੂੰ ਤਲਬ ਕੀਤਾ ਹੈ। ਜਿਕਰਯੋਗ ਹੈ ਕਿ...

ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਨੇ ਦਾਦੀ ਤੋਂ ਮਿਲੀ ਨਿਡਰਤਾ ਨੂੰ ਕੀਤਾ ਯਾਦ

ਨਵੀਂ ਦਿੱਲੀ, 19 ਨਵੰਬਰ 2025 : ਕਾਂਗਰਸ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ 'ਤੇ ਹਿੰਦੀ ਵਿੱਚ ਲਿਖਿਆ ਕਿ...

ਸੇਖ ਹਸੀਨਾ ਨੂੰ ਸੁਰਖਿਆ ਦੇਣ ਲਈ ਪੁੱਤਰ ਨੇ ਕੀਤਾ ਵਿਸ਼ੇਸ਼ ਧੰਨਵਾਦ

ਨਵੀਂ ਦਿੱਲੀ, 19 ਨਵੰਬਰ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਸੰਬੰਧੀ ਢਾਕਾ ਦੀ ਮੰਗ 'ਤੇ ਉਨ੍ਹਾਂ ਦੇ ਪੁੱਤਰ ਸਾਜਿਬ ਵਾਜ਼ੇਦ ਜੌਏ ਨੇ ਕੜੀ ਨਾਰਾਜ਼ਗੀ ਜਤਾਈ ਹੈ।...

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਸਜਾਇਆ ਨਗਰ ਕੀਰਤਨ

ਪਟਿਆਲਾ 19 ਨਵੰਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ...

ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ

ਚੰਡੀਗੜ, 18 ਨਵੰਬਰ : ਆਸ਼ਿਆਨਾ ਸੋਸ਼ਲ ਸਰਵਿਸ ਸੋਸਾਇਟੀ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਸ਼੍ਰੀ ਮੁਨੀਸ਼ ਬਾਲੀ  ਦਾ ਸਨਮਾਨ...

1 286 287 288 289 290 363
Scroll to Top