ਬੰਗਲਾਦੇਸ਼ : ਸੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਨੂੰ ਸੁਣਾਈ ਮੌਤ ਦੀ ਸਜਾ
ਦਿਲੀ, 17 ਨਵੰਬਰ 2025 : ਬੰਗਲਾਦੇਸ਼ ਵਿੱਚ ਬਣੇ ਇੱਕ ਵਿਸ਼ੇਸ਼ ਨਿਆਂ ਪੈਨਲ ਨੇ ਪੁਰਾਣੀ ਹਕੂਮਤ ਦੀ ਮੁਖੀ ਰਹੀ ਸ਼ੇਖ ਹਸੀਨਾ (78) ਅਤੇ ਸਾਬਕਾ ਗ੍ਰਹਿ ਮੰਤਰੀ ਅਸਦੁ ਉਜ ਜ਼ਮਾਨ ਖਾਨ ਕਾਮਲ...
69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼
ਪਟਿਆਲਾ 17 ਨਵੰਬਰ - ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ...
ਮਹਿੰਦਰਾ ਕਾਲਜ, ਪਟਿਆਲਾ ਨੂੰ ਯੂਥ ਰੈੱਡ ਕਰਾਸ ਫੰਡ ਲਈ ਤੀਜੇ ਸਥਾਨ ਦਾ ਪੁਰਸਕਾਰ
ਪਟਿਆਲਾ 17 ਨਵੰਬਰ :ਸਥਾਨਕ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੂੰ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਥ ਰੈੱਡ ਕਰਾਸ ਫੰਡ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਤੀਸਰੇ ਸਥਾਨ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।...
ਅਸਥਾਨ ਗੁਰਦੁਆਰਾ ਬਹਿਰ ਸਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ
ਪਾਤੜਾਂ, 15 ਨਵੰਬਰ : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ...
ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ
ਪਟਿਆਲਾ, 15 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ 'ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ' (ਆਈ.ਏ.ਐੱਸ.ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵੱਲੋਂ 'ਮੈਂਟਲ ਏਬਿਲਿਟੀ, ਰੀਜ਼ਨਿੰਗ ਸਕਿੱਲਜ਼ ਅਤੇ ਪ੍ਰਸਨਲ ਇਫੈਕਟਿਵਨੈਸ' ਵਿਸ਼ੇ ਉੱਤੇ ਕਰਵਾਈ ਜਾ...
ਮਹਿੰਦਰਾ ਕਾਲਜ ਵਿਖੇ ਕਰਵਾਇਆ ਵਿਸ਼ੇਸ ਲੈਕਚਰ
ਪਟਿਆਲਾ, 15 ਨਵੰਬਰ : ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਮੌਕੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ 150 ਸਾਲਾਂ...
ਪੰਚਾਇਤਾਂ ਵੱਲੋਂ ਤਰਨਤਾਰਨ ਜਿਮਨੀ ਚੋਣ ਵਿੱਚ ਜਿੱਤ ਲਈ ਬਰਸਟ ਨੂੰ ਦਿੱਤੀਆਂ ਵਧਾਈਆਂ
ਸਮਾਣਾ, 15 ਨਵੰਬਰ 2025 : ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ 40 ਤੋਂ ਵੱਧ ਪੰਚਾਇਤਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ...