Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 5:50 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਚੰਡੀਗੜ੍ਹ, 15 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਬੰਦ ਕਰ ਦੇਣਗੇ-ਮੁੱਖ ਮੰਤਰੀ

ਹੁਸ਼ਿਆਰਪੁਰ; 15 ਅਕਤੂਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ...

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 15 ਅਕਤੂਬਰ 2026 :  ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਤੇ ਪਰਿਵਾਰ...

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਪਠਾਨਕੋਟ, 15 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ...

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸ਼ਿਆਰਪੁਰ, 15 ਅਕਤੂਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ...

ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਦੇ ਪ੍ਰਸਾਰ ਲਈ ਕਰਵਾਏ ਜਾ ਰਹੇ ਹਨ ਮੁਕਾਬਲੇ: ਸੈਰ-ਸਪਾਟਾ ਮੰਤਰੀ

ਚੰਡੀਗੜ੍ਹ, 15 ਅਕਤੂਬਰ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ...

ਡਾ. ਬਲਜੀਤ ਕੌਰ ਵੱਲੋਂ ਐਸਸੀ ਸਬ ਪਲਾਨ ਦੀ ਉੱਚ ਪੱਧਰੀ ਸਮੀਖਿਆ; ਫੰਡਾਂ ਦੀ ਨਤੀਜਾ-ਮੁੱਖ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 15 ਅਕਤੂਬਰ : ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਰਾਜ ਅਨੁਸੂਚਿਤ ਜਾਤੀਆਂ ਸਬ ਪਲਾਨ (SCSP) ਦੀ ਲਾਗੂਕਰਨ ਸਬੰਧੀ ਪੰਜਾਬ...

1 … 29 30 31 32 33 … 472
Scroll to Top