ਪਾਕ ਦੇ ਰੱਖਿਆ ਮੰਤਰੀ ਨੇ ਭਾਰਤ ਬਾਰੇ ਕੀਤੀਆਂ ਉਕਸਾਉਣ ਵਾਲੀਆਂ ਟਿੱਪਣੀਆਂ
ਨਵੀਂ ਦਿੱਲੀ, 8 ਅਕਤੂਬਰ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਇੱਕ ਵਾਰ ਫਿਰ ਭਾਰਤ ਖ਼ਿਲਾਫ਼ ਵਿਵਾਦਿਤ ਬਿਆਨ ਦਿੱਤਾ ਹੈ। ਗੱਲਬਾਤ ਦੌਰਾਨ ਉਨ੍ਹਾਂ ਨੇ ਦਾਅਵਾ ਕੀਤਾ ਕਿ “ਭਾਰਤ ਕਦੇ...
ਮੋਦੀ ਨੇ ਕੀਤਾ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ
ਨਵੀਂ ਦਿੱਲੀ, 8 ਅਕਤੂਬਰ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ (NMIA) ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਦੇਸ਼ ਦੀ ਹਵਾਈ...
ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀਟੀਐੱਫ
ਪਟਿਆਲਾ, 8 ਅਕਤੂਬਰ - ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਤੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ 'ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ,...
ਸਈਆਂ ਭਏ ਕੋਤਵਾਲ ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ
ਪਟਿਆਲਾ, 8 ਅਕਤੂਬਰ - ਉੱਤਰ ਖ਼ੇਤਰੀ ਸਭਿਆਚਾਰਕ ਕੇਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ)ਪਟਿਆਲਾ ਵੱਲੋਂ ਹਰ ਮਹਿਨੇ ਦੇ ਦੂਸਰੇ ਸ਼ਨੀਵਾਰ ਨਾਟਕ ਲੜੀ ਦੇ ਅਧੀਨ ਇਸ ਵਾਰ 11 ਅਕਤੂਬਰ ,ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ...
ਪੰਜਾਬੀ ਯੂਨੀਵਰਸਿਟੀ ਵੱਲੋਂ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ
ਪਟਿਆਲਾ, 8 ਅਕਤੂਬਰ - ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਹੋਣਹਾਰ ਵਿਦਿਆਰਥੀ ਅਤੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ...
ਬਿਜ਼ਨਸ ਬਲਾਟਸਰਜ਼ ਬਲਾਕ ਨੋਡਲ ਤੇ ਮਾਸਟਰ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ
ਪਟਿਆਲਾ , ਅਕਤੂਬਰ 8 - ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਿਖੇ ਜ਼ਿਲਾ ਸਿੱਖਿਆ ਅਫ਼ਸਰ (ਸ)ਸੰਜੀਵ ਸ਼ਰਮਾ ਤੇ ਉਪ ਜ਼ਿਲਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਿਜ਼ਨੈੱਸ...
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ
ਪਟਿਆਲਾ 8 ਅਕਤੂਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ...