ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ
ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ...
ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 1 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ...
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਗਸਤ, 2026 : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ...
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ...
27 ਹਫਤਿਆਂ ਦੀ ਬੱਚੀ ਨੇ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ
ਚੰਡੀਗੜ੍ਹ; 1 ਅਗਸਤ : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ...
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ
ਚੰਡੀਗੜ੍ਹ; 1 ਅਗਸਤ : ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ...
ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ
ਪਟਿਆਲਾ, 1 ਅਗਸਤ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ...
ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ
ਪਟਿਆਲਾ 1 ਅਗਸਤ - ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦੇ ਸਬੰਧ ਵਿੱਚ ਸੀ.ਐਚ.ਸੀ ਮਾਡਲ ਟਾਊਨ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼...
ਕਾਂਗਰਸ ਦੇ ਪ੍ਰੋਗਰਾਮ ਦੌਰਾਨ ਕਾਂਗਰਸੀਆਂ ਨੇ ਰਾਜਾ ਵੜਿੰਗ ਅੱਗੇ ਲਾਏ ਚੰਨੀ ਦੇ ਨਾਅਰੇ
ਚੰਡੀਗੜ, 1 ਅਗਸਤ 2026 : ਕਾਂਗਰਸ ਅੰਦਰ ਘਮਾਸਾਨ ਵਧਦਾ ਨਜਰ ਆ ਰਿਹਾ ਹੈ। ਅੱਜ ਸਮਾਣਾ ਵਿਖੇ ਇਕ ਸਮਾਗਮ ਦੌਰਾਨ ਰਾਜਾ ਵੜਿੰਗ ਜਦੋ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ ਤਾਂ ਕੁੱਝ...
ਸਹੀਦ ਊਧਮ ਸਿੰਘ ਦੇ ‘ਸਹੀਦੀ ਦਿਹਾੜੇ’ ’ਤੇ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ
ਸੁਨਾਮ ਊਧਮ ਸਿੰਘ ਵਾਲਾ, 1 : ਮਹਾਨ ਇਨਕਲਾਬੀ ਸਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ...