ਯੂਟਿਊਬਰ ਧਰੁਵ ਰਾਠੀ ਨੂੰ ਗੁਰੂਗ੍ਰਾਮ ਵਿਚ ਪੁਲਸ ਨੇ ਕੀਤਾ ਗ੍ਰਿਫਤਾਰ
ਗੁਰੂਗ੍ਰਾਮ, 10 ਅਕਤੂਬਰ : ਮਸਹੂਰ ਯੂਟਿਊਬਰ ਧਰੁਵ ਰਾਠੀ ਨੂੰ ਅੱਜ ਸਵੇਰ ਸਮੇ ਗੁਰੂਗ੍ਰਾਮ ਵਿਚ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਧਰੁਵ ਰਾਠੀ ਨੇ ਬੈਂਗਲੁਰੂ ਵਿੱਚ ਨਾਗਰਿਕਤਾ...
ਭਾਰਤ ਵਿੱਚ ਔਰਤਾਂ ਵਿੱਚ ਹੋਣ ਵਾਲੇ ਕੈਂਸਰਾਂ ਵਿੱਚ ਛਾਤੀ ਦਾ ਕੈਂਸਰ ਸਭ ਤੋਂ ਆਮ: ਡਾ. ਸੰਦੀਪ ਕੁੱਕੜ
ਪਟਿਆਲਾ, 10 Oct : ਵਿਸ਼ਵ ਛਾਤੀ ਕੈਂਸਰ ਜਾਗਰੂਕਤਾ ਮਹੀਨੇ ਦੇ ਮੌਕੇ ’ਤੇ ਪਾਰਕ ਹਸਪਤਾਲ ਦੇ ਸੀਨੀਅਰ ਕੈਂਸਰ ਮਾਹਿਰਾਂ ਦੇ ਪੈਨਲ ਨੇ ਛਾਤੀ ਦੇ ਕੈਂਸਰ ਨਾਲ ਜੁੜੇ ਮਹੱਤਵਪੂਰਨ ਤੱਥ ਸਾਂਝੇ ਕਰਦਿਆਂ...
ਪੰਜਾਬ ਸਟੇਟ ਐਰੋਨੋਟੀਕਲ ਇੰਜੀਨੀਅਰਿੰਗ ਕਾਲਜ ਵਿਖੇ ‘ਦੇਸੀ ਵੋਗ’ ਨਾਲ ਨਵੇਂ ਸੈਸ਼ਨ ਦਾ ਆਗਾਜ਼
ਪਟਿਆਲਾ, 10 ਅਕਤੂਬਰ - ਸਿਵਲ ਏਅਰੋਡ੍ਰੋਮ ਪਟਿਆਲਾ ਵਿਖੇ ਸਥਿਤ ਪੰਜਾਬ ਸਟੇਟ ਐਰੋਨੋਟੀਕਲ ਇੰਜੀਨੀਅਰਿੰਗ ਕਾਲਜ ਵਿਖੇ ਡਾਇਰੈਕਟਰ ਡਾ. ਬਲਰਾਜ ਸਿੰਘ ਦੀ ਅਗਵਾਈ ਹੇਠ ‘ਦੇਸੀ ਵੋਗ’ ਸਮਾਗਮ ਨਾਲ ਨਵੇਂ ਵਿੱਦਿਅਕ ਸੈਸ਼ਨ ਦਾ...
ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼
ਚੰਡੀਗੜ੍ਹ; 10 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ...
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ
ਚੰਡੀਗੜ੍ਹ, 10 ਅਕਤੂਬਰ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ
ਚੰਡੀਗੜ੍ਹ, 9 ਅਕਤੂਬਰ : ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 262ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 591 ਟਿਕਾਣਿਆਂ...
ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ
ਚੰਡੀਗੜ੍ਹ/ਐਸ.ਏ.ਐਸ. ਨਗਰ, 9 ਅਕਤੂਬਰ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ...