Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

POPULAR

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ

ਪਟਿਆਲਾ 11 ਨਵੰਬਰ -  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ...

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ

ਪਟਿਆਲਾ 11 ਨਵੰਬਰ :  ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ...

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਉਤਸ਼ਾਹ ਦਾ ਮਾਹੌਲ ਸੀ ਕਿਉਂਕਿ ਫਾਤਿਮਾ ਪਰਿਵਾਰ ਨੇ ਆਪਣਾ ਸਾਲਾਨਾ ਖੇਡ ਦਿਵਸ "ਦਾ ਸਪੋਰਟਸ ਗਾਲਾ" ਮਨਾਇਆ।...

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ

ਪਟਿਆਲਾ 11 ਨਵੰਬਰ - ਪਟਿਆਲਾ ਸ਼ਹਿਰ ਵਿੱਚ ਸਥਿਤ ਖੇਡਾਂ ਲਈ ਵਿਸ਼ੇਸ਼ ਤੌਰ ਤੇ ਜਾਣਿਆ ਜਾਂਦਾ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਐਨ ਆਈ ਐਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ...

ਮੇਅਰ ਨੇ ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਨੂੰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣ ਦੇ ਨਿਰਦੇਸ਼

ਪਟਿਆਲਾ, 12 ਨਵੰਬਰ : ਪਟਿਆਲਾ ਨਿਗਮ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਜਨਤਕ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਪਟਿਆਲਾ...

ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਨਾਲ ਹੜਕੰਪ, ਇੱਕ ਦੀ ਮੌਤ

ਨਵੀਂ ਦਿੱਲੀ, 10 ਨਵੰਬਰ 2025 : ਦਿੱਲੀ ਵਿਖੇ ਲਾਲ ਕਿਲੇ ਦੇ ਨੇੜੇ ਇਕ ਕਾਰ ਵਿਚ ਅੱਜ ਅਚਾਨਕ ਧਮਾਕਾ ਹੋਣ ਕਾਰਨ ਜਿਥੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ, ਉਥੇ ਇਸ ਧਮਾਕੇ...

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ

ਪਟਿਆਲਾ, 10 ਨਵੰਬਰ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਡਾ. ਗੁਰਸੇਵਕ ਲੰਬੀ ਤੇ...

1 … 409 410 411 412 413 … 472
Scroll to Top