ਮਹਿੰਗਾਈ ਦੀ ਮਾਰ : ਪੈਟਰੋਲ-ਡੀਜ਼ਲ ਮੁੜ ਹੋਇਆ ਮਹਿੰਗਾ, ਲੋਕਾਂ ਦੀ ਜੇਬ ‘ਤੇ ਵਧਿਆ ਬੋਝ
ਨਵੀਂ ਦਿੱਲੀ, 19 ਮਈ 2026 : ਮਹਿੰਗਾਈ ਦੀ ਮਾਰ ਰੁਕਣ ਦਾ ਨਾਮ ਨਹੀ ਲੈ ਰਹੀ ਹੈ, ਇਕ ਪਾਸੇ ਜਿਥੇ ਹਰ ਚੀਜ ਦੇ ਰੇਟ ਕਰੀਬਨ ਦੁਗਣੇ ਹਨ, ਉਥੇ ਪੈਟਰੋਲ ਡੀਜਲ ਦੀਆਂ...
ਗੁਟਕਾ ਸਾਹਿਬ ਦੀ ਬੇਅਦਬੀ ਨਾਲ ਭੜਕੇ ਲੋਕ, ਸਿੱਖ ਜਥੇਬੰਦੀਆਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗੀ
ਜਲੰਧਰ, 19 ਮਈ 2026 : ਪੰਜਾਬ ਵਿੱਚ ਇੱਕ ਵਾਰ ਫਿਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਜਲੰਧਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ...
ਪੰਜਾਬੀ ਗਾਇਕਾ ਨੂੰ ਅਗਵਾ ਕਰ ਕੀਤਾ ਕਤਲ : ਪੁਲਸ ਨੇ ਕੀਤੀ ਜਾਂਚ ਸ਼ੁਰੂ
ਲੁਧਿਆਣਾ, 19 ਮਈ 2026 : ਪੰਜਾਬੀ ਸੰਗੀਤ ਜਗਤ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲਗਾ, ਜਦੋ ਇਕ ਪੰਜਾਬੀ ਗਾਇਕਾ ਨੂੰ ਅਗਵਾ ਕਰ ਉਸਦਾ ਕਤਲ ਕਰ ਦਿਤਾ ਗਿਆ, ਜਿਸਨੂੰ ਲੈ ਕੇ...
ਆਸਟ੍ਰੇਲੀਆ ਵਿਚ ਪੰਜਾਬ ਦੀ ਇਕ ਵਿਦਿਆਰਥਣ ਦੀ ਹੋਈ ਮੌਤ, ਪਰਿਵਾਰ ਵਿਚ ਛਾਇਆ ਮਾਤਮ
ਲੁਧਿਆਣਾ, 19 ਮਈ 2026 : ਆਸਟ੍ਰੇਲੀਆ ਵਿਖੇ ਚੰਗੇ ਭਵਿਖ ਦੀ ਤਲਾਸ਼ ਵਿਚ ਗਈ ਇਕ ਪੰਜਾਬ ਦੀ ਰਹਿਣ ਵਾਲੀ ਵਿਦਿਆਰਥਣ ਦੀ ਦਰਦਨਾਕ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ...
ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ
ਚੰਡੀਗੜ੍ਹ 19 ਮਈ - ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਲਾਇਨਜ਼ ਕਲੱਬ, ਸੈਕਟਰ 18 ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਲਗਭਗ 200 ਵਿਅਕਤੀਆਂ ਵੱਲੋਂ ਭਾਗ ਲਿਆ ਗਿਆ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਸੀਨੀਅਰ ਫੋਟੋਗ੍ਰਾਫ਼ਰਾਂ, ਜਿਨ੍ਹਾਂ ਨੇ ਬਹੁਤ ਜ਼ਿਆਦਾ ਪੇਸ਼ੇਵਰ...
ਭਾਸ਼ਾ ਵਿਭਾਗ ਵਿਖੇ ਡਾਕਟਰ ਹਰਨੇਕ ਢੋਟ ਦੀ ਪੁਸਤਕ ‘ਸਜਨ ਸੁਹੇਲੇ’ ਰਿਲੀਜ਼
ਪਟਿਆਲਾ, 19 ਮਈ - ਪਿਛਲੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਦੇ ਲੈਕਚਰ ਹਾਲ ਵਿੱਚ ਡਾ. ਹਰਨੇਕ ਸਿੰਘ ਢੋਟ ਦੀ ਤੀਜੀ ਪੁਸਤਕ “ਸਜਨ ਸੁਹੇਲੇ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਮੌਕੇ...
ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਸੰਗਰੂਰ, 19 ਮਈ 2026 : ਪੰਜਾਬ ਨੂੰ ਵਾਇਰ ਫ੍ਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਢਾਂਚੇ ਨੂੰ ਆਧੁਨਿਕ ਬਣਾਉਦਿਆਂ ਅੰਡਰਗਰਾਊਡ...