Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਮੰਡੌਰ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ

ਪਟਿਆਲਾ 15 ਮਈ -  ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ...

ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਮਾਨ ਸਰਕਾਰ ਵਚਨਬੱਧ; ਮੇਅਰ ਕੁੰਦਨ ਗੋਗੀਆ 

ਪਟਿਆਲਾ, 15 ਮਈ - ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਮੇਅਰ ਦਫ਼ਤਰ ਵਿਖੇ ਸ਼ਹਿਰ ਦੀਆਂ ਆਂਗਣਵਾੜੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੇਅਰ...

ਸਸਸਸ ਗੱਜੂਮਾਜਰਾ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਚਮਕਾਇਆ

ਪਟਿਆਲਾ, ਮਈ 14 : ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ  ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ...

ਸੰਸਦ ਮੈਬਰ ਅੰ‌ਮ੍ਰਿਤਪਾਲ ਖਿਲਾਫ ਅਜਨਾਲਾ ਥਾਣਾ ਮਾਮਲੇ ‘ਚ ਹੋਏ ਦੋਸ਼ ਤੈਅ

ਅੰਮ੍ਰਿਤਸਰ, 15 ਮਈ 2026 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਉਸ ਸਮੇ ਵੱਡਾ ਝਟਕਾ ਲਗਾ , ਜਦੋ ਅਜਨਾਲਾ ਥਾਣਾ ਮਾਮਲੇ ਸਬੰਧੀ ਉਨਾ ਖਿਲਾਫ ਦੋਸ਼ ਤੈਅ ਹੋ...

ਪਟਿਆਲਾ ਜੇਲ੍ਹ ਤੋਂ ਕੈਦੀਆਂ ਦੇ ਫਰਾਰ ਹੋਣ ਨਾਲ ਮਚਿਆ ਹੜਕੰਪ : ਪੁਲਸ ਨੇ ਵਧਾਈ ਚੌਕਸੀ

ਪਟਿਆਲਾ, 15 ਮਈ 2026: ਕੇਂਦਰੀ ਜੇਲ੍ਹ ਪਟਿਆਲਾ ਵਿੱਚ ਅੱਜ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਬੰਦ ਤਿੰਨ ਕੈਦੀ ਜੇਲ੍ਹ ਵਿੱਚੋਂ ਫਰਾਰ ਹੋ ਗਏ। ਘਟਨਾ ਸਾਹਮਣੇ...

ਸੀਐਮ ਸੈਣੀ ਨੇ ਹਫਤੇ ਵਿਚ ਇਕ ਦਿਨ ਬਿਨਾ ਗੱਡੀ ਕੰਮ ਕਰਨ ਦਾ ਕੀਤਾ ਐਲਾਨ, ਵਾਹਨ ਕੀਤੇ ਅੱਧੇ

ਚੰਡੀਗੜ੍ਹ, 15 ਮਈ 2026 : ਵਾਤਾਵਰਣ ਸੰਭਾਲ ਅਤੇ ਬਾਲਣ ਬਚਤ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਿਥੇ ਆਪਣੇ ਵਾਹਨ ਅੱਧੇ ਕਰਦਿਤੇ ਹਨ, ਉਥੇ...

ਹਰਿਆਣਾ ਸਰਕਾਰ ਲਿੰਗ ਨਿਰਧਾਰ ਕਰਨ ਵਾਲਿਆਂ ਤੇ ਕਸੇਗੀ ਸਿ਼ਕੰਜਾ : ਡਾ ਸੁਮਿਤਾ ਮਿਸ਼ਰਾ

ਚੰਡੀਗੜ੍ਹ, 15 ਮਈ 2026 : ਹਰਿਆਣਾ ਸਰਕਾਰ ਨੇ ਸੂਬੇ ਵਿੱਚ ਘਟਦੇ ਲਿੰਗ ਅਨੁਪਾਤ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ।...

1 98 99 100 101 102 2,324
Scroll to Top