ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ
ਪਟਿਆਲਾ, 23 ਮਾਰਚ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ...
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ
ਪਟਿਆਲਾ 23 ਮਾਰਚ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ...
ਖੰਨਾ ‘ਚ ਬੇਅਦਬੀ ਦੀ ਘਟਨਾ ਨਾਲ ਮਚਿਆ ਰੋਹ, ਪੁਲਿਸ ਵੱਲੋਂ ਜਾਂਚ ਸ਼ੁਰੂ
ਖੰਨਾ, 23 ਮਾਰਚ 2026: ਖੰਨਾ ਸ਼ਹਿਰ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਇਕ ਇਲਾਕੇ ਵਿਚ ਇਸ ਘਟਨਾ...
ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ਵਿਚ 5 ਕਿਲੋ ਹੈਰੋਇਨ ਸਮੇਤ 2 ਕਾਬੂ
ਅੰਮ੍ਰਿਤਸਰ, 23 ਮਾਰਚ 2026: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ...
ਪੈਰਾ ਖਿਡਾਰੀਆਂ ਨੇ ਲਹਿਰਾਇਆ ਹਰਿਆਣਾ ਦਾ ਪਰਚਮ, 95 ਤਮਗਿਆਂ ਨਾਲ ਬਣੇ ਓਵਰਆਲ ਚੈਂਪੀਅਨ
ਚੰਡੀਗੜ੍ਹ, 23 ਮਾਰਚ 2026: ਪੈਰਾ ਖਿਡਾਰੀਆਂ ਵਲੋ ਦੇਸ਼ ਦਾ ਪਰਚਮ ਲਹਿਰਾਉਣ ਤੇ ਮੋਕੇ ਤੇ ਖੁਸ਼ੀ ਸਾਂਝੀ ਕਰਦਿਆਂ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ 24ਵੀਂ ਰਾਸ਼ਟਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ...
ਸ਼ਹੀਦ ਦਿਵਸ ‘ਤੇ ਯੋਗੀ ਆਦਿੱਤਿਆਨਾਥ ਵੱਲੋਂ ਕ੍ਰਾਂਤੀਕਾਰੀ ਸ਼ਹੀਦਾਂ ਨੂੰ ਨਮਨ
ਦਿੱਲੀ, 23 ਮਾਰਚ 2026 : ਦੇਸ਼ ਭਰ ਵਿੱਚ ਸ਼ਹੀਦ ਦਿਵਸ ਦੇ ਮੌਕੇ ‘ਤੇ ਕ੍ਰਾਂਤੀਕਾਰੀ ਸੂਰਮਿਆਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਯੋਗੀ ਆਦਿਤਆਨਾਥ ਨੇ ਵੀ ਮਹਾਨ ਆਜ਼ਾਦੀ ਸੈਨਾਨੀਆਂ...
ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ
ਪਟਿਆਲਾ 21 ਮਾਰਚ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅੱਜ ਹਲਕਾ ਪਟਿਆਲਾ ਦੇ ਪਿੰਡ ਲੰਗ ਵਿਖੇ...