ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ
ਪਟਿਆਲਾ, 6 ਫਰਵਰੀ : ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾਇਰਡ) ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸਾਬਕਾ ਸੈਨਿਕਾਂ...
ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਐਨ ਡੀ ਆਰ ਐੱਫ ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ
ਪਟਿਆਲਾ , 6 ਫਰਵਰੀ : ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਫ਼ਤ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਐਨ ਡੀ ਆਰ ਐੱਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ)...
ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ
ਪਟਿਆਲਾ 6 ਫਰਵਰੀ : ਪੰਜਾਬ ਹੋਮ ਗਾਰਡਜ ਦੇ ਡੀਜੀਪੀ ਅਤੇ ਸਿਵਲ ਡਿਫੈਂਸ ਪੰਜਾਬ ਦੇ ਡਾਇਰੈਕਟਰ ਸੰਜੀਵ ਕਾਲੜਾ ਦੇ ਨਿਰਦੇਸ਼ਾਂ ਅਨੁਸਾਰ 07 ਰੋਜਾ ਸਿਵਲ ਡਿਫੈਂਸ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ...
ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪਟਿਆਲਾ , 6 ਫਰਵਰੀ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...
ਪਟਿਆਲਾ ਵਾਸੀਆਂ ਲਈ ਵੱਡੀ ਰਾਹਤ : ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ
ਪਟਿਆਲਾ 6 ਫ਼ਰਵਰੀ - ਪਟਿਆਲਾ ਸ਼ਹਿਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਖਸਤਾ ਹਾਲ ਸੜਕਾਂ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ...
ਖ਼ਾਲਸਾ ਕਾਲਜ ਪਟਿਆਲਾ ਵਿਖੇ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ ਤੱਕ”ਵਿਸ਼ੇ ‘ਤੇ ਲੈਕਚਰ ਦਾ ਆਯੋਜਨ
ਪਟਿਆਲਾ, 6 ਫਰਵਰੀ : ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ, ਪਟਿਆਲਾ ਦੇ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ ਵੱਲੋਂ ਐਮ.ਐਸਸੀ. ਸਮੈਸਟਰ ਦੂਜਾ ਅਤੇ ਬੀ.ਸੀ.ਏ. ਫਾਈਨਲ ਸਾਲ ਦੇ ਵਿਦਿਆਰਥੀਆਂ ਲਈ "ਮਾਈਨਰ...
ਸੁਖਬੀਰ ਬਾਦਲ ਦੇ ਅਸਤੀਫ਼ੇ ਬਿਨਾਂ ਕੋਈ ਸਮਝੌਤਾ ਨਹੀਂ ਹੋ ਸਕਦਾ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਪੈ੍ਸ ਕਾਨਫਰੰਸ ਕਰਦਿਆਂ ਸਾਫ਼ ਕੀਤਾ ਹੈ ਕਿ 2 ਦਸੰਬਰ...