Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਵਿਸ਼ਵ ਟੀਬੀ ਦਿਵਸ: ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ ; ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪਾਈ ਜਾ ਸਕਦੀ ਹੈ ਇਸ ਨਾਮੁਰਾਦ ਬਿਮਾਰੀ ਨੂੰ ਠੱਲ੍ਹ : ਡਾ ਬਲਬੀਰ ਸਿੰਘ - ਪੰਜਾਬ ’ਚ 2025 ਤੱਕ...

ਮੁੱਖ ਮੰਤਰੀ ਦੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ

ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” * ਬੇਗਾਨੇ ਪੁੱਤਾਂ ਨੂੰ ਹਥਿਆਰ ਚੁੱਕਣ ਲਈ ਕਹਿਣਾ ਸੌਖਾਃ ਮੁੱਖ ਮੰਤਰੀ * ਨੌਜਵਾਨਾਂ ਦੇ ਹੱਥਾਂ 'ਚ ਲੈਪਟਾਪ, ਨਿਯੁਕਤੀ...

ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ • ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ...

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਜ਼ਿਲ੍ਹੇ ਦੇ 20 ਹਜ਼ਾਰ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਹੋਏ ਜਾਰੀ -ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ ਪਟਿਆਲਾ, 24 ਮਾਰਚ:...

ਜੌੜਾਮਾਜਰਾ ਨੇ ਜੀ.ਓ.ਜੀ. ਸਕੀਮ ਸਬੰਧੀ ਮਸਲਿਆਂ ਨੂੰ ਵਿਚਾਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਜੌੜਾਮਾਜਰਾ ਵੱਲੋਂ ਪੁਰਾਣੀ ਜੀਓਜੀ ਸਕੀਮ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ:...

ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ

ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ, 24 ਮਾਰਚ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ...

ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਣਾ ਸਰੋਤ -ਬਲਤੇਜ ਪੰਨੂ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਓਮੈਕਸ ਮਾਲ ਦੇ ਬਾਹਰ ਸਮਾਰੋਹ ਕਰਵਾਇਆ ਪਟਿਆਲਾ, 24 ਮਾਰਚ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ...

1 2,288 2,289 2,290 2,291 2,292 2,321
Scroll to Top