Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 3:05 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ ਚੰਡੀਗੜ੍ਹ, 27 ਮਾਰਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ...

ਵਿਜੀਲੈਂਸ ਬਿਊਰੋ ਪੰਜਾਬ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

ਮਾਮਲੇ ਦੀ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000...

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 27 ਮਾਰਚ ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ,...

ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ

ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ...

ਆਈ.ਸੀ.ਡੀ.ਐਸ. ਸਕੀਮ ਦਾ ਜ਼ਿਲ੍ਹੇ ‘ਚ 83 ਹਜ਼ਾਰ ਔਰਤਾਂ ਤੇ ਬੱਚਿਆਂ ਨੂੰ ਦਿੱਤਾ ਜਾ ਰਹੇ ਲਾਭ

ਯੋਗ ਲਾਭਪਾਤਰੀਆਂ ਤੱਕ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ -ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ 5600 ਔਰਤਾਂ ਲੈ ਰਹੀਆਂ ਨੇ ਲਾਭ ਪਟਿਆਲਾ, 27 ਮਾਰਚ: ਸਮਾਜਿਕ ਸੁਰੱਖਿਆ...

ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ...

18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸਕਾਰਾਤਮਕ ਪਹੁੰਚ ਅਪਣਾਉਣ ਦੇ ਨਿਰਦੇਸ਼ ਕਿਸੇ ਵੀ ਬੇਕਸੂਰ ਨੂੰ ਤੰਗ-ਪਰੇਸ਼ਾਨ ਜਾਂ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ: ਡੀਜੀਪੀ ਗੌਰਵ ਯਾਦਵ ਮਾਮੂਲੀ ਸ਼ਮੂਲੀਅਤ ਵਾਲੇ ਵਿਅਕਤੀਆਂ...

1 … 2,391 2,392 2,393 2,394 2,395 … 2,426
Scroll to Top