ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ ਲਈ ਨਿਰਮਾਣ ਕਾਰਜ ਹੋਣਗੇ ਜਲਦ ਸੁਰੂ- ਚੇਅਰਮੈਨ
ਪਟਿਆਲਾ 22 ਜੁਲਾਈ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 247ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ...
ਮਿਸ਼ਨ ਕਲੀਨ ਪਟਿਆਲਾ: ਪੂਰੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰਾਂ ਨੂੰ ਤੜਕਸਾਰ ਕੀਤਾ ਜਾਵੇਗਾ ਚਮਕਦਾਰ
ਪਟਿਆਲਾ, 22 ਜੁਲਾਈ : ਸ਼ਾਹੀ ਸ਼ਹਿਰ ਪਟਿਆਲਾ ਦੀ ਨੁਹਾਰ ਬਦਲਣ, ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਗੰਦਗੀ ਤੋਂ ਮੁਕਤੀ ਦਿਵਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਬਹੁਤ ਹੀ...
ਨਾਭਾ ਦੇ ਪਿੰਡਾਂ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਜਾਰੀ
ਨਾਭਾ , 22 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ...
ਨਵੇਂ ਰਾਸ਼ਨ ਕਾਰਡ ਬਨਾਉਣ ਲਈ ਅਰਜ਼ੀਆਂ 11 ਅਗਸਤ ਤੱਕ ਲਈਆਂ ਜਾਣਗੀਆਂ- ਡਾ. ਰਵਿੰਦਰ ਕੌਰ
ਪਟਿਆਲਾ, 22 ਜੁਲਾਈ : ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਰਵਿੰਦਰ ਕੌਰ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੀਤੇ ਐਲਾਨ...
ਮਾਤਾ ਦੇ ਆਸ਼ੀਰਵਾਦ ਨਾਲ ਸਤੰਬਰ ਤੱਕ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ : ਮੇਅਰ ਗੋਗੀਆ
ਪਟਿਆਲਾ, 22 ਜੁਲਾਈ : ਸਨਾਤਨ ਧਰਮ ਵਿੱਚ ਆਸਥਾ ਦੇ ਪ੍ਰਮੁੱਖ ਕੇਂਦਰ ਅਤੇ ਪਟਿਆਲਾ ਦੇ ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਨੂੰ ਦੇਖਣ ਲਈ...
ਮਮਤਾ ਦਿਵਸ ਮੌਕੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਸਿਹਤ ਸੇਵਾਵਾਂ
ਪਟਿਆਲਾ 22 ਜੁਲਾਈ - ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਾਰੀ ਸਿਹਤ ਸੰਸਥਾਵਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਮਹਿਲਾਵਾਂ ਅਤੇ 0 ਤੋਂ 5...
ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
ਪਟਿਆਲਾ, 22 ਜੁਲਾਈ, 2026 - ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਦੇ ਪੀ.ਜੀ. ਕਾਮਰਸ ਵਿਭਾਗ ਵੱਲੋਂ ਆਮਦਨ ਕਰ ਰਿਟਰਨ (ਆਈ.ਟੀ.ਆਰ.) ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਕੀਤਾ...