Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:18 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਪੰਜਾਬ ਦੇ ਲੋਕ ਦੇਣਗੇ ਆਪ ਸਰਕਾਰ ਦਾ ਸਾਥ : ਬਲਜਿੰਦਰ ਢਿਲੋ

ਪਟਿਆਲਾ, 11 ਦਸੰਬਰ - ਪੰਜਾਬ ਐਗਰੋ ਫੂਡ ਕਾਰਪੋਰੇਸਨ ਲਿਮਟਿਡ ਅਤੇ ਲੋਕਸਭਾ ਪਟਿਆਲਾ ਦੇ ਇੰਚਾਰਜ ਸ੍ਰ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲੀਆਂ ਚੋਣਾਂ ਵਾਂਗ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ...

ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ

ਪਟਿਆਲਾ, 11 ਦਸੰਬਰ : ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 14 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ...

ਕੌਮੀਂ ਲੋਕ ਅਦਾਲਤ 13 ਦਸੰਬਰ ਨੂੰ

ਪਟਿਆਲਾ,  11 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ 13 ਦਸੰਬਰ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ...

ਮੁੱਖ ਮੰਤਰੀ ਵੱਲੋਂ ਸੜਕਾਂ ਦੀ ਅਚਨਚੇਤ ਜਾਂਚ,ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ, 11 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ...

ਬਾਬਾ ਬਲਬੀਰ ਸਿੰਘ ਨੇ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ ‘ਤੇ ਵਧਾਈ ਦਿੱਤੀ

ਅੰਮ੍ਰਿਤਸਰ:- 11 ਦਸੰਬਰ - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਊਜ਼ੀਲੈਂਡ ਵਿਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ 'ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਜਿਸ ਵੀ ਦੇਸ਼ ਵਿੱਚ ਵੱਸੇ ਹਨ ਉਨ੍ਹਾਂ ਨੇ ਆਪਣੀ ਮੇਹਨਤ ਸਦਕਾ ਵੱਡੇ ਮੁਕਾਮ ਹਾਸਲ ਕੀਤੇ ਹਨ। ਪੰਜਾਬੀਆਂ ਨੇ ਵਿਦੇਸ਼ ਅੰਦਰ ਰਹਿੰਦਿਆ ਆਪਣੇ ਸਭਿਆਚਾਰ ਅਤੇ ਖੇਡਾਂ ਪ੍ਰਤੀ ਹਮੇਸ਼ਾ ਵੱਡੇ ਉਪਰਾਲੇ ਕੀਤੇ ਅਤੇ ਆਪਣੀਆਂ ਰਵਾਇਤਾਂ ਤੇ ਖੇਡ ਸਭਿਆਚਾਰ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰੀਰਿਕ ਤੰਦਰੁਸਤੀ ਲਈ ਵਿਰਾਸਤੀ ਖੇਡਾਂ ਨਾਲ ਜੋੜਨਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਜਾਬੀ ਭਾਈਚਾਰੇ ਵੱਲੋਂ ਨੌਜਵਾਨਾ ਨੂੰ ਆਪਣੇ ਵਿਰਸੇ ਨਾਲ ਜੋੜਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਵਿਸ਼ਵ ਕਬੱਡੀ ਲਈ ਕੀਤੇ ਇਸ ਉਪਰਾਲੇ ਲਈ ਸੁਪਰੀਮ ਸਿੱਖ ਸੋਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਅਤੇ ਸਾਰੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਪ੍ਰਸੰਸਾ ਕਰਦਿਆਂ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰੱਖਣ ਦੀ ਆਸ ਪ੍ਰਗਟਾਈ।

ਸਾਹਿਬ ਨਗਰ ਥੇੜੀ ਸੈਂਟਰ ਦੇ ਖਿਡਾਰੀਆਂ ਨੇ ਜੂਡੋ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 11 ਦਸਬੰਰ : ਜੂਡੋ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਤੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਚਰਨਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਦੇ ਖਜਾਨਚੀ ਹਰਿੰਦਰ...

ਗੋਆ ਹਾਦਸਾ : ਥਾਈਲੈਡ ਵਿਚ ਸੌਰਭ ਅਤੇ ਗੌਰਵ ਲੂਥਰਾ ਹੋਏ ਗ੍ਰਿਫਤਾਰ

ਦਿੱਲੀ, 11 ਦਸੰਬਰ : ਬੀਤੇ ਦਿਨੀ ਗੋਆ ਦੇ ਇੱਕ ਨਾਈਟ ਕਲੱਬ ਵਿੱਚ ਲੱਗੀ ਭਿਆਨਕ ਅੱਗ, ਜਿਸ ਵਿੱਚ 25 ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ...

1 275 276 277 278 279 2,327
Scroll to Top