ਵਿਸ਼ਵ ਏਡਸ ਦਿਵਸ ਮੌਕੇ ਪੀ ਐਮ ਸ਼੍ਰੀ ਸਕੂਲ ਵਿੱਚ ਏਡਜ਼ ਪ੍ਰਤੀ ਸਮਝ ਅਤੇ ਸੰਵੇਦਨਾ ਦਾ ਸੰਦੇਸ਼
ਸਨੌਰ, 1 ਦਸੰਬਰ : ਵਿਸ਼ਵ ਏਡਸ ਜਾਗਰੂਕਤਾ ਦਿਵਸ ਦੇ ਮੌਕੇ ਪੀ ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਨੌਰ ਵਿਖੇ ਸਥਾਪਤ ਸਾਇੰਸ ਸਰਕਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ।...
ਟੀ.ਬੀ. ਮਰੀਜ਼ਾ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਖੋਜ
ਪਟਿਆਲਾ, 30 ਨਵੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪੰਜਾਬ ਵਿਚਲੇ ਟੀ.ਬੀ. ਦੇ ਮਰੀਜ਼ਾਂ ਨਾਲ਼ ਸਬੰਧਤ ਵੱਖ-ਵੱਖ ਸਮਾਜਿਕ ਅਤੇ ਸਿਹਤ ਸਬੰਧੀ ਸਮੱਸਿਆਵਾਂ ਸਾਹਮਣੇ ਆਈਆਂ ਹਨ। ਸਮਾਜਿਕ ਦ੍ਰਿਸ਼ਟੀਕੋਣ...
ਮੇਰਾ ਪਟਿਆਲਾ ਮੈਂ ਹੀ ਸਵਾਰਾਂ – ਸਾਫ਼-ਸੁਥਰਾ, ਸਿਹਤਮੰਦ ਪਟਿਆਲਾ ਵੱਲ ਦੋ ਕਦਮ
ਪਟਿਆਲਾ, 29 ਨਵੰਬਰ : ਪਟਿਆਲਾ ਸ਼ਹਿਰ ਨੂੰ ਇੰਦੌਰ ਅਤੇ ਲਖਨਊ ਦੀ ਤਰ੍ਹਾਂ ਸਭ ਤੋਂ ਸਾਫ਼ ਸ਼ਹਿਰ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਪਟਿਆਲਵੀਆਂ ਦੀ ਸੰਸਥਾ ਮੇਰਾ ਪਟਿਆਲਾ ਮੈਂ ਹੀ ਸਵਾਰਾਂ ਨੇ...
ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ
ਨਾਭਾ, 29 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ਉਤੇ ਹਰੇਕ ਬੈਰਕ ਦਾ ਦੌਰਾ ਕੀਤਾ ਅਤੇ...
ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ
ਪਟਿਆਲਾ, 29 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰਨ ਨਾਲ ਇਨ੍ਹਾਂ ਵੋਟਾਂ ਵਾਲੇ ਪਿੰਡਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ...
ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ
ਪਟਿਆਲਾ, 29 ਨਵੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ
ਪਟਿਆਲਾ, 29 ਨਵੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ...