Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:43 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਪਟਿਆਲਾ, 28 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪਟਿਆਲਾ ਨੇ ਅੱਜ ਸ਼ਹੀਦ ਊਧਮ ਸਿੰਘ ਕਮਿਊਨਟੀ ਹਾਲ, ਪਿੰਡ ਲਲੌਛੀ ਵਿਖੇ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ...

ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ ਪੰਜਾਬੀ ਯੂਨੀਵਰਸਿਟੀ

ਪਟਿਆਲਾ, 27 ਨਵੰਬਰ - ਪੰਜਾਬੀ ਯੂਨੀਵਰਸਿਟੀ ਦਸੰਬਰ ਦੇ ਪਹਿਲੇ ਹਫ਼ਤੇ ਦੌਰਾਨ ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ। 2 ਅਤੇ 3 ਦਸੰਬਰ ਨੂੰ ਅੰਤਰ-ਰਾਸ਼ਟਰੀ ਪੱਧਰ ਦੇ ਨਾਮਵਰ ਕਵੀ ਯੂਨੀਵਰਸਿਟੀ...

ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ – ਮੇਅਰ

ਪਟਿਆਲਾ, 27 ਨਵੰਬਰ  — ਨਗਰ ਨਿਗਮ ਪਟਿਆਲਾ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਦੇ ਤਹਿਤ ਸ਼ਹਿਰ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਅਤੇ ਖਾਲੀ ਪਲਾਟਾਂ ’ਤੇ ਨਵਾਂ ਘਰ ਬਣਾਉਣ ਲਈ...

ਗੈਰ ਸਮਾਜਿਕ ਤੱਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਰਸਟ

ਚੰਡੀਗੜ੍ਹ, 27 ਨਵੰਬਰ, 2025 : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 1997 ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਅਕਾਲੀ ਦਲ ਅਤੇ ਕਾਂਗਰਸ ਦੀਆਂ...

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

ਪਟਿਆਲਾ , 27 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ...

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

ਪਟਿਆਲਾ 27 ਨਵੰਬਰ - ਆਉਣ ਵਾਲੇ ਦਿਨਾ ਵਿੱਚ ਕੜਾਕੇ ਦੀ ਪੈ ਸਕਦੀ ਸਰਦੀ ਨੁੰ ਮੁੱਖ ਰੱਖਦੇ ਹੋਏ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ...

ਲੋਕ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ : ਮੇਅਰ ਗੋਗੀਆ

ਪਟਿਆਲਾ, 27 ਨਵੰਬਰ  — ਪਟਿਆਲਾ ਸ਼ਹਿਰ ਨੂੰ ਹੋਰ ਸਾਫ਼–ਸੁਥਰਾ ਅਤੇ ਸੁਚੱਜਾ ਬਣਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਮੇਅਰ ਕੁੰਦਨ ਗੋਗੀਆ ਨੇ ਅੱਜ ਸਫਾਈ ਵਿਭਾਗ ਅਤੇ ਸਬੰਧਤ ਮੁੱਖ ਅਧਿਕਾਰੀਆਂ...

1 291 292 293 294 295 2,327
Scroll to Top