Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼

ਪਟਿਆਲਾ, 15 ਅਕਤੂਬਰ  — ਪਟਿਆਲਾ ਸ਼ਹਿਰ ਵਿੱਚ ਵੱਧ ਰਹੀ ਗੰਦਗੀ ਅਤੇ ਮੱਛਰਾਂ ਦੇ ਪ੍ਰਕੋਪ ਨੂੰ ਦੇਖਦੇ ਹੋਏ ਨਗਰ ਨਿਗਮ ਨੇ ਖਾਲੀ ਪਲਾਟ ਰੱਖਣ ਵਾਲਿਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।...

ਮੇਅਰ ਕੁੰਦਨ ਗੋਗੀਆ ਨੇ ਨਵੇਂ ਨਿਯੁਕਤ ਕਮਿਸ਼ਨਰ ਪਰਮਜੀਤ ਸਿੰਘ ਦਾ ਕੀਤਾ ਸਵਾਗਤ

ਪਟਿਆਲਾ, 15 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਨਵੇਂ ਨਿਯੁਕਤ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਕਈ...

27 ਨੂੰ ਰੱਖਿਆ ਜਾਵੇਗਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਕਲਪ ਕਰਨ ਲਈ ਨੀਂਹ ਪੱਥਰ

ਪਟਿਆਲਾ, 15 ਅਕਤੂਬਰ : ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਐਡਵਾਈਜ਼ਰੀ ਕਮੇਟੀ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਦੱ‌ਸਿਆ ਹੈ ਕਿ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਂਕਲਪ ਕਰਨ ਲਈ ਕੀਤੇ ਜਾਣ ਵਾਲੇ ਨਵ ਨਿਰਮਾਣ ਕਾਰਜਾਂ ਦੀ ਸ਼ੁਭ ਸ਼ੁਰੂਆਤ 27 ਅਕਤੂਬਰ ਨੂੰ ਕੀਤੀ ਜਾਵੇਗੀ। ਅੱਜ ਸ਼ਾਮ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ.(ਜ)-ਕਮ-ਸੀਈਓ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ  'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਐਲਾਨ ਦੇ ਮੱਦੇਨਜ਼ਰ...

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਪਟਿਆਲਾ, 14 ਅਕਤੂਬਰ : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ...

 ਨਿਆਂ ਦਿਵਾਉਣ ‘ਚ ਕੋਈ ਢਿੱਲ ਨਾ ਵਰਤੀ ਜਾਵੇ-ਦਮਨਜੀਤ ਸਿੰਘ ਮਾਨ

ਪਟਿਆਲਾ, 14 ਅਕਤੂਬਰ : ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਐਕਟ 1989 ਸੋਧ ਐਕਟ 2015 ਅਧੀਨ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ...

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਪਟਿਆਲਾ 14 ਅਕਤੂਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫਦ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ...

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ  ਭਾਸ਼ਣ ਦਾ ਆਯੋਜਨ

ਪਟਿਆਲਾ: 14 ਅਕਤੂਬਰ, 2025 - ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਵਿੰਗਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਸਹਿਯੋਗ ਨਾਲ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਚੱਲ ਰਹੀ ਜਾਗੋ...

1 353 354 355 356 357 2,331
Scroll to Top