ਜੋੜੀਆਂ ਭੱਠੀਆਂ ਚੌਕ ਵਿਖੇ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ – ਵਰੁਣ ਜਿੰਦਲ
ਪਟਿਆਲਾ, 1 ਅਕਤੂਬਰ: ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਅਗਵਾਈ ਹੇਠ ਜੋੜੀਆਂ ਭੱਠੀਆਂ ਚੌਕ ਵਿਖੇ ਆਯੋਜਿਤ ਸ਼੍ਰੀ ਰਾਮ ਲੀਲਾ ਵਿੱਚ ਰਾਵਣ ਦੇ ਭਰਾ ਕੁੰਭਕਰਨ ਨਾਲ ਜੁੜੇ ਦ੍ਰਿਸ਼...
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ
ਪਟਿਆਲਾ, 1 ਅਕਤੂਬਰ : ਪਟਿਆਲਾ ਦੇ ਵਾਸੀਆਂ ਨੂੰ ਆਧੁਨਿਕ ਸੜਕ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ, ਪਟਿਆਲਾ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਨੇ ਮਜੀਠੀਆ ਇਨਕਲੇਵ ਅਤੇ ਯਾਦਵਿੰਦਰਾ...
ਯੂਨੀਵਰਸਿਟੀ ਵਿਖੇ ਪੰਜਾਬ ਦੀਆਂ ਵਿਰਾਸਤੀ ਹੱਥ-ਕਲਾਵਾਂ ਨਾਲ਼ ਸਬੰਧਤ ਵਰਕਸ਼ਾਪ ਸੰਪੰਨ
ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਈ. ਆਈ.ਸੀ. ਐੱਚ. ਦੇ ਸਬ ਗਰੁਪ 'ਰੂਰਲ ਟੂਰਿਜ਼ਮ ਅਤੇ ਟਰੀਡੀਸ਼ਨਲ ਆਰਟੀਫੈਕਟਸ' ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਦੀਆ ਵਿਰਾਸਤੀ ਹੱਥ ਕਲਾਵਾਂ ਵਿੱਚ ਨਿਪੁੰਨ ਬਣਾਉਣ ਲਈ ਲਗਾਈ...
ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ
ਪਟਿਆਲਾ, 1 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ.ਸੀ.ਐੱਸ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ...
ਡਾ. ਕਮਲੇਸ਼ ਉੱਪਲ ਨੇ ‘ਪੰਜਾਬੀ ਨਾਟਕ ਅਤੇ ਰੰਗਮੰਚ’ ਵਿਸ਼ੇ ਉੱਪਰ ਦਿੱਤਾ ਵਿਸ਼ੇਸ਼ ਭਾਸ਼ਣ
ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਤੇ ਆਲੋਚਨਾ ਦੀ ਪ੍ਰਮੁੱਖ ਸ਼ਖ਼ਸ਼ੀਅਤ ਡਾ. ਕਮਲੇਸ਼ ਉੱਪਲ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਉਨ੍ਹਾਂ 'ਪੰਜਾਬੀ ਨਾਟਕ ਅਤੇ ਰੰਗਮੰਚ'...
ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਵਿਰਕ
ਪਟਿਆਲਾ, 1 ਅਕਤੂਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ...
ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਕਰਵਾਇਆ ਗਿਆ ਪ੍ਰੋਗਰਾਮ
ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਕੱਲ੍ਹ ਯੂਨੀਵਰਸਿਟੀ ਕੈਂਪਸ ਵਿਖੇ ਸਾਂਝੇ ਤੌਰ ਉੱਤੇ 'ਕਾਵਿ-ਰੰਗ ਉਤਸਵ' ਨਾਮਕ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੇ ਆਰੰਭ ਵਿਚ ‘ਕਾਵਿ-ਰੰਗ ਉਤਸਵ’ ਦੇ...