Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮ ਲੀਲਾ ਵਿੱਚ ਭਗਵਾਨ ਰਾਮ ਨੇ ਕੀਤਾ ਕੁੰਭਕਰਨ ਦਾ ਵਧ

ਪਟਿਆਲਾ, 30 ਸਤੰਬਰ: ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖਰੇਖ ਹੇਠ ਆਯੋਜਿਤ ਸ਼੍ਰੀ ਰਾਮ ਲੀਲਾ ਦੇ ਨੌਵੇਂ ਦਿਨ ਜੋੜੀਆਂ ਭੱਠੀਆਂ ਚੌਕ ਵਿੱਚ...

ਆਪ ਨੇਤਾ ਬਲਜਿੰਦਰ ਢਿਲੋ ਨੇ ਕਰਵਾਇਆ ਸੜਕ ਦਾ ਕੰਮ ਸ਼ੁਰੂ

ਪਟਿਆਲਾ, 30 ਸਤੰਬਰ - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸਾ ਨਿਰਦੇਸ ਅਨੁਸਾਰ ਪਟਿਆਲਾ ਦਿਹਾਤੀ ਹਲਕੇ ਦੇ ਭਾਦਸੋਂ ਰੋਡ ਤੋਂ ਰਣਜੀਤ ਨਗਰ ਸਿਉਨਾ ਚੌਂਕ ਵੱਲ ਜਾਂਦੀ ਸੜਕ ਦਾ 14 ਸਾਲ ਬਾਅਦ ਕੰਮ ਸੁਰੂ ਕਰ...

ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਰੇ ਗ੍ਰਾਂਟ ਜਾਰੀ-ਡਾ.ਵਰਮੀ

ਪਟਿਆਲਾ : ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਦੇ ਸੰਸਥਾਪਕ ਅਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੇਮ ਨਗਰ ਪਟਿਆਲਾ ਵਿਖੇ ਸਨਾਖਤੀ ਕਾਰਡ ਅਤੇ ਸ਼ਟੇਸਨਰੀ ਵੰਡ ਕਰਨ...

ਪੰਜਾਬੀ ਯੂਨੀਵਰਸਿਟੀ ਵਿਖੇ ਆਨਲਾਈਨ ਐੱਨ. ਈ.ਪੀ. ਓਰੀਐਂਟੇਸ਼ਨ  ਪ੍ਰੋਗਰਾਮ ਆਰੰਭ

ਪਟਿਆਲਾ, 30 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ. ਐੱਮ.ਟੀ.ਟੀ.ਸੀ.) ਵਿਖੇ ਅੱਠ ਦਿਨਾ ਆਨਲਾਈਨ ਐੱਨ. ਈ.ਪੀ. ਓਰੀਐਂਟੇਸ਼ਨ ਪ੍ਰੋਗਰਾਮ ਆਰੰਭ ਹੋ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ...

ਯੂਨੀਵਰਸਿਟੀ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਮਹੀਨਾ ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂਆਤ

ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ 'ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਮਹੀਨਾ-ਅਕਤੂਬਰ' ਦੇ ਹਵਾਲੇ ਨਾਲ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੀ.ਜੀ.ਆਈ. ਚੰਡੀਗੜ੍ਹ ਦੇ ਸਾਬਕਾ ਪ੍ਰੋਫ਼ੈਸਰ ਅਤੇ ਮਨੋਵਿਗਿਆਨ...

ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ- ਡੀ.ਸੀ.

ਪਟਿਆਲਾ , 30 ਸਤੰਬਰ : ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁੱਜਦੀ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵੱਲੋਂ ਸ਼ੋਸ਼ਲ ਮੀਡੀਆ     ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂ-ਟਿਊਬ ਤੇ ਉਪਬਲੱਬਧ ਮੁੱਖ ਚੋਣ ਅਫ਼ਸਰ ਪੰਜਾਬ ਦੇ ਅਧਿਕਾਰਤ   ਅਕਾਂਊਂਟ ਨਾਲ ਜੁੜ ਸਕਦੇ ਹਨ ਅਤੇ ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਂਊਂਟ ਫੋਲੋ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ   ਮਹੱਤਵਪੂਰਨ ਜਾਣਕਾਰੀ ਨਵੀਨਤਮ ਅੱਪਡੇਟ ਅਤੇ ਮੁੱਖ ਚੋਣ    ਅਫ਼ਸਰ ਵੱਲੋ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ। ਉਹਨਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਨਾਉਣ ਅਤੇ ਉਹਨਾਂ ਤੱਕ ਹੋਰ ਲੋੜੀਂਦੀ ਜਾਣਕਾਰੀ ਪੁੱਜਦੀ ਕਰਨ ‘ਚ ਸ਼ੋਸ਼ਲ ਮੀਡੀਆ ਸੱਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ੳਭਰਿਆ ਹੈ ਅਤੇ ਇਸੇ ਕਾਰਨ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਨਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸ਼ੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਕੀਤਾ ਗਿਆ ਹੈ ।

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਮੋਡ ਦੇ ਵਿਦਿਆਰਥੀਆਂ ਲਈ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਨਵੇਂ ਸੈਸ਼ਨ ਵਿੱਚ ਦਾਖ਼ਲਾ ਲੈਣ ਵਾਲ਼ੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਦਘਾਟਨੀ...

1 376 377 378 379 380 2,331
Scroll to Top