ਸਾਫਟਬਾਲ ‘ਚ ਪਾਤੜਾਂ ਜੋਨ ਨੇ ਲੜਕਿਆਂ ਅੰਡਰ 19 ਵਿੱਚ ਜਿੱਤਿਆ ਗੋਲਡ ਮੈਡਲ
ਪਟਿਆਲਾ 22 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼...
ਸਵਦੇਸ਼ੀ ਦੇਸ਼ ਦੀ ਖੁਸ਼ਹਾਲੀ ਨੂੰ ਤਾਕਤ ਦੇਵੇਗੀ : ਮੋਦੀ
ਦਿੱਲੀ, 22 ਸਤੰਬਰ : ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸਵਦੇਸ਼ੀ ਉਤਪਾਦ ਖਰੀਦਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਸੀ ਕਿ ‘ਸਵਦੇਸ਼ੀ’ ਦੇਸ਼ ਦੀ ਖੁਸ਼ਹਾਲੀ ਨੂੰ ਉਸੇ...
ਮੰਤਰੀ ਵਿਕਰਮਾਦਿੱਤਿਆ ਤੇ ਅਮਰੀਨ ਸੇਖੋ ਹੋਏ ਇਕ ਦੂਸਰੇ ਦੇ
ਦਿੱਲੀ, 22 ਸਤੰਬਰ : ਹਿਮਾਚਲ ਦੇ ਮੰਤਰੀ ਵਿਕਰਮਾਦਿੱਤਿਆ ਤੇ ਪੋ੍ਫੈਸਰ ਅਮਰੀਨ ਸੇਖੋ ਅੱਜ ਵਿਆਹ ਦੇ ਬੰਧਨ ਵਿਚ ਆਪਸ ਵਿਚ ਬਝ ਗਏ ਹਨ। ਦੋਵੇ ਨੇ ਅੱਜ ਪੂਰੇ ਰਿਤੀ ਰਿਵਾਜਾਂ ਦੇ ਨਾਲ...
ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ
ਪਟਿਆਲਾ, 22 ਅਗਸਤ - ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਸੜਕ ਸਫਾਈ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ...
ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ
ਪਟਿਆਲਾ, 22 ਸਤੰਬਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਮਾਦ ਸ. ਹਰਮੇਲ ਸਿੰਘ ਟੌਹੜਾ ਦਾ ਬੀਤੇ ਦਿਨੀ ਸ਼ਾਮ ਸਮੇ ਦੇਹਾਂਤ ਹੋ ਗਿਆ ਹੈ।...
ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਨੇ ਘਰ ਘਰ ਜਾਕੇ ਰਾਹਤ ਸਮੱਗਰੀ ਵੰਡੀ
ਪਟਿਆਲ : ਇਸ ਸਾਲ ਵੱਧ ਵਰਖਾ ਅਤੇ ਹੜ੍ਹ ਕਾਰਨ ਪੰਜਾਬ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਦੀ ਹਾਲਤ ਬਹੁਤ ਹੀ ਖਰਾਬ ਹੋ ਗਈ ਹੈ। ਸ਼ੁਰੂ ਤੋਂ ਹੀ ਆਨੰਦ ਮਾਰਗ ਯੂਨੀਵਰਸਲ ਰਿਲੀਫ...
ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ
ਪਟਿਆਲਾ - ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵੱਲੋਂ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਮਿਤੀ 24 ਸਤੰਬਰ 2025 ਤੋਂ 26 ਸਤੰਬਰ 2025 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਉਣ ਸਬੰਧੀ ਸਹਿਮਤੀ ਬਣੀ...