ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਫੁੱਟਬਾਲ ਵਿੱਚ ਹਾਸਲ ਕੀਤਾ ਤੀਜਾ ਸਥਾਨ
ਪਟਿਆਲਾ - ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕੀਆ ਦੀ ਫੁੱਟਬਾਲ ਟੀਮ ਨੇ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਜ਼ੋਨ...
ਯੂਨੀਵਰਸਿਟੀ ਨੇ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਸਬੰਧੀ ਵਰਕਸ਼ਾਪ ਲਗਵਾਈ
ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਨੇ ਇਸ ਸੈਸ਼ਨ ਤੋਂ ਵਿਦਿਆਰਥੀਆਂ ਵਿੱਚ ਉੱਦਮਤਾ ਵਾਲ਼ੀ ਮਾਨਸਿਕਤਾ ਪੈਦਾ ਕਰਨ ਹਿਤ ਕਾਲਜਾਂ ਵਿੱਚ 'ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ' ਨੂੰ ਪੇਸ਼ ਕਰਨ ਅਤੇ ਇਸ ਬਾਰੇ ਬੁਨਿਆਦੀ ਸਿਖਲਾਈ...
ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ
ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਉਂਦਿਆਂ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ...
ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਹੌਟਸਪੌਟ ਪਿੰਡਾਂ ਦਾ ਦੌਰਾ
ਭਾਦਸੋਂ/ਨਾਭਾ, 19 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਵਰੁਣ ਸ਼ਰਮਾ ਨੇ ਅੱਜ ਪਰਾਲੀ ਸਾੜਨ ਵਿਰੁੱਧ ਯਤਨ ਤੇਜ਼ ਕਰਨ ਲਈ ਹੌਟਸਪੌਟ ਪਿੰਡਾਂ ਦਾ ਦੌਰਾ ਕੀਤਾ।...
ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ
ਪਟਿਆਲਾ, 19 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵਿਖੇ ਇੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਕ੍ਰਸਨਾ ਲੈਬਜ਼ (ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ) ਦੇ ਸਹਿਯੋਗ ਨਾਲ਼ ਲਗਾਇਆ...
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ
ਪਟਿਆਲਾ 19 ਸਤੰਬਰ - ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਮਾਤਾ...
ਧੀਮਾਨ ਭਵਨ ਸੋਸਾਇਟੀ ਨੇ ਲਗਾਇਆ ਅੱਖਾਂ ਦਾ ਚੈਕਅਪ ਕੈਂਪ
ਪਟਿਆਲਾ, 19 ਸਤੰਬਰ : ਧੀਮਾਨ ਭਵਨ ਸੋਸਾਇਟੀ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਰਹਿੰਦੀ ਗੇਟ ਸਥਿਤ ਧੀਮਾਨ ਭਵਨ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ। ਸਭ ਤੋਂ ਪਹਿਲਾ ਹਵਨ ਕੀਤਾ ਗਿਆ ਅਤੇ...