ਯੂਨੀਵਰਸਿਟੀ ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ’ ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ
ਪਟਿਆਲਾ, 19 ਸਤੰਬਰ - ਪੰਜਾਬੀ ਯੂਨੀਵਰਸਿਟੀ, ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ. ਐੱਮ.ਟੀ.ਟੀ.ਸੀ.) ਵਿਖੇ 'ਸੂਚਨਾ ਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.)' ਵਿਸ਼ੇ ‘ਉੱਤੇ ਚੱਲ ਰਿਹਾ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ।...
ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ
ਪਟਿਆਲਾ 19 ਸਤੰਬਰ : ਸੱਪ ਦੇ ਡੰਗਣ ਤੋਂ ਬਾਅਦ ਸੱਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ...
ਸੁਖਨਾ ਝੀਲ ਦੇ ਮੁੜ ਇਕ ਵਾਰ ਫਿਰ ਖੋਲੇ ਗੇਟ
ਚੰਡੀਗੜ : ਪੰਜਾਬ ਉਪਰ ਇਕ ਪਾਸੇ ਜਿਥੇ ਭਾਰੀ ਹੜਾਂ ਦੀ ਕਰੋਪੀ ਆਈ ਹੈ, ਉਥੇ ਹੁਣ ਇਕ ਵਾਰ ਫਿਰ ਸੁਖਨਾ ਝੀਲ ਦੇ ਗੇਟ ਖੋਲਣ ਕਾਰਨ ਲੋਕਾਂ ਅੰਦਰ ਬੇਚੈਨੀ ਪਾਈ ਜਾ ਰਹੀ...
ਮੁੱਖ ਚੋਣ ਕਮਿਸ਼ਨਰ ਤੇ ਰਾਹੁਲ ਨੇ ਬੋਲਿਆ ਹਮਲਾ
ਦਿੱਲੀ, 18 ਸਤੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਿਥੇ ਕਰਨਾਟਕ ਸੀਆਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਵੱਲ ਇਸ਼ਾਰਾ ਕੀਤਾ, ਉਥੇ ਉਨਾ ਮੁੱਖ ਚੋਣ ਕਮਿਸ਼ਨਰ (CEC)...
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬੈਠਕ
ਪਟਿਆਲਾ, 18 ਸਤੰਬਰ : ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਸਬ ਡਵੀਜ਼ਨ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਸਮੇਤ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗਿਕ ਇਕਾਈਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੁਲਿਸ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਨਾਭਾ ਡਾ. ਇਸਮਤ ਵਿਜੈ ਸਿੰਘ ਅਤੇ ਨਾਭਾ ਬਲਾਕ ਦੇ ਨੋਡਲ ਅਫਸਰਾਂ ਨਾਲ ਬੈਠਕ ਕੀਤੀ ।ਉਹਨਾਂ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਬਲਾਕ ਪੱਧਰ ‘ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡ ਪੱਧਰ ‘ਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ/ਰੋਕਥਾਮ ਕਰੇਗੀ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਐਸ.ਡੀ.ਐਮ. ਨੂੰ ਦੇਵੇਗੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਨੂੰ ਕਿਹਾ ਕਿ ਉਹ ਬਲਾਕ ਪੱਧਰ ‘ਤੇ ਪਰਾਲੀ ਸੁਰੱਖਿਆ ਟੀਮ ਦਾ ਗਠਨ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ...
ਸ਼ੋ੍ਰਮਣੀ ਕਮੇਟੀ ਦੀ ਅਪੀਲ ’ਤੇ ਲੋੜਵੰਦਾਂ ਲਈ ਹਲਕਾ ਸਨੌਰ ਦੀ ਸੰਗਤ ਆਈ ਅੱਗੇ
ਪਟਿਆਲਾ 18 ਸਤੰਬਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਚਲਾਏ ਜਾ ਰਹੇ ਰਾਹਤ ਕਾਰਜ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ...
ਨੈਣਕਲਾਂ ਕੱਬਡੀ ਕੱਪ ਵਿੱਚ ਢਿੱਲੋਂ ਦਾ ਵਿਸੇਸ ਸਨਮਾਨ
ਸਨੌਰ 18 ਸਤੰਬਰ : ਵਿਧਾਨ ਸਭਾ ਹਾਲਕਾ ਸਨੌਰ ਦੇ ਅਧੀਨ ਆਉਂਦੇ ਪਿੰਡ ਨੈਣਕਲਾਂ ਇਲਾਕੇ ਦੇ ਲੋਕਾਂ ਵਿੱਚ ਪੁਰਾਤਨ ਧਾਰਮਿਕ ਸਥਾਨ ਗੁੱਗਾ ਮਾੜੀ ਮੰਦਿਰ ਦੀ ਮਾਨਤਾ ਅਤੇ ਸ਼ਰਧਾ ਵਧੇਰੇ ਹੈ ਨੁੰ...