Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ

ਸਮਾਣਾ/ਪਟਿਆਲਾ, 14 ਜੁਲਾਈ :  ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ਼ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਾਣਾ ਦੇ ਸਕੂਲਾਂ...

ਪਟਿਆਲਾ ਵਾਸੀ ਨੂੰ 440 ਸੇਵਾਵਾਂ ਘਰਾਂ ‘ਚ ਹੋ ਰਹੀਆਂ ਨੇ ਮੁਹੱਈਆ : ਡਿਪਟੀ ਕਮਿਸ਼ਨਰ

ਪਟਿਆਲਾ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ 440 ਸੇਵਾਵਾਂ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀਂ ਲੋਕਾਂ ਨੂੰ ਘਰਾਂ ਵਿੱਚ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ।...

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 14 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ...

ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ

ਪਟਿਆਲਾ, 14 ਜੁਲਾਈ : ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਵੱਲੋਂ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਇਹ ਜਾਣਕਾਰੀ ਦਿੱਤੀ ਗਈ...

ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ , 14 ਜੁਲਾਈ :  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ

ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਤੀਜੇ ਦਿਨ ਸਦਨ ਵਿਚ ਬੇਅਦਬੀ ਸਣੇ ਕੁਝ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਦਸ ਦਈਏ ਕਿ...

ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ

ਅੰਮ੍ਰਿਤਸਰ, 14 ਜੁਲਾਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਖੁਲਾਸਾ ਕਰਦਿਆਂ ਦਸ‌ਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਚਲ ਰਿਹਾ...

1 446 447 448 449 450 2,332
Scroll to Top