ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ
ਪਟਿਆਲਾ, 25 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ...
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਔਰਤਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ
ਪਟਿਆਲਾ, 25 ਜੂਨ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਾਂਧਨੀ ਰੰਗਾਈ ਅਤੇ ਵਾਤਾਵਰਣ ਪੱਖੀ ਸਫ਼ਾਈ ਪਦਾਰਥ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਪਿੰਡ ਦੰਦਰਾਲਾ ਖਰੌੜ,...
ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਮਾਗਮ
ਪਟਿਆਲਾ 25 ਜੂਨ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਿਰਲੇਖ ਹੇਠ ਪੰਜਾਬੀ ਦੇ ਨਾਮਵਰ ਕਹਾਣੀਕਾਰ ਬਲਵਿੰਦਰ ਗਰੇਵਾਲ ਤੇ ਜਤਿੰਦਰ ਹਾਂਸ ਨੂੰ...
ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ
ਪਟਿਆਲਾ 25 ਜੂਨ - ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਵਲ ਸਰਜਨ ਡਾ.ਜਗਪਾਲਇੰਦ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ...
ਪੰਜਾਬੀ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ
ਪਟਿਆਲਾ, 24 ਜੂਨ- ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ ਹੈ। ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ...
ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ
ਪਟਿਆਲਾ 24 ਜੂਨ- ਵਧੀਕ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਪਟਿਆਲਾ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਇਕ...
350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ
ਪਟਿਆਲਾ 24 ਜੂਨ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਚੱਲ ਰਹੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਅੰਤਰੰਗ ਕਮੇਟੀ ਮੈਂਬਰ ਜਥੇਦਾਰ...